CM ਮਾਨ ਨੇ ਸਾਂਝੀ ਕੀਤੀ ਨਵਜੰਮੀ ਧੀ ਦੀ ਪਹਿਲੀ ਤਸਵੀਰ,ਤੁਸੀਂ ਵੀ Comment ਕਰ ਦਿਓ ਵਧਾਈ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਘਰ ਕਿਲਕਾਰੀਆਂ ਗੂੰਜੀਆਂ ਹਨ। ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਧੀ ਨੂੰ ਜਨਮ ਦਿੱਤਾ ਹੈ। ਇਹ ਜਾਣਕਾਰੀ CM ਭਗਵੰਤ ਮਾਨ ਨੇ ਖੁਦ ਦਿੱਤੀ । ਉਸ ਤੋਂ ਬਾਅਦ ਹੁਣ CM ਭਗਵੰਤ ਮਾਨ ਨੇ ਆਪਣੀ ਨਵਜੰਮੀ ਧੀ ਦੀ ਤਸਵੀਰ ਵੀ ਸਾਂਝੀ ਕੀਤੀ ਹੈ। ਦੱਸ ਦੇਈਏ ਕਿ ਧੀ ਦੇ ਜਨਮ ਦੀ ਜਾਣਕਾਰੀ ਦਿੰਦਿਆਂ CM ਮਾਨ ਨੇ ਲਿਖਿਆ ਕਿ “ਵਾਹਿਗੁਰੂ ਨੇ ਬੇਟੀ ਦੀ ਦਾਤ ਬਖ਼ਸ਼ੀ ਹੈ, ਜੱਚਾ-ਬੱਚਾ ਦੋਵੇਂ ਤੰਦਰੁਸਤ ਨੇ।”

ਦੱਸਿਆ ਜਾ ਰਿਹਾ ਹੈ ਕਿ ਬੀਤੀ ਰਾਤ ‘ਤੋਂ ਹੀ ਡਾ. ਗੁਰਪ੍ਰੀਤ ਕੌਰ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ।ਦੱਸ ਦੇਈਏ ਕਿ CM ਮਾਨ ਨੇ 26 ਜਨਵਰੀ ਮੌਕੇ ਲੁਧਿਆਣਾ ਵਿੱਚ ਰੱਖੇ ਸੂਬਾ ਪੱਧਰੀ ਸਮਾਗਮ ਵਿੱਚ ਨਿੱਜੀ ਖੁਸ਼ੀ ਸਾਂਝੇ ਕਰਦੇ ਹੋਏ ਕਿਹਾ ਸੀ ਕਿ ਉਹਨਾਂ ਦੇ ਘਰ ਮਾਰਚ ਮਹੀਨੇ ਤੱਕ ਖੁਸ਼ੀਆਂ ਆਉਣ ਵਾਲੀਆਂ ਹਨ। ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ 7ਵੇਂ ਮਹੀਨੇ ਦੀ ਗਰਭਵਤੀ ਹੈ ਅਤੇ ਮਾਰਚ ਵਿਚ ਉਨ੍ਹਾਂ ਦੇ ਘਰ ਮਹਿਮਾਨ ਆਉਣ ਵਾਲਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *