Dalhousie ‘ਚ punjab police ਦੇ ਨੌਜਵਾਨ ਦੀ ਮੌ ਤ, ਜਾਮ ਹੋਣ ਕਾਰਨ ਪਹਾੜੀ ਤੋਂ ਡੂੰਘੀ ਖੱਡ ‘ਚ ਡਿੱਗੀ ਕਾਰ

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਡਲਹੌਜ਼ੀ ਵਿਖੇ ਗੁਰਦਾਸਪੁਰ ਦੇ ਇਕ ਨੌਜਵਾਨ ਦੀ ਡੂੰਘੀ ਖੱਡ ਵਿਚ ਡਿੱਗਣ ਕਾਰਨ ਮੌ ਤ ਹੋ ਗਈ ਹੈ। ਜਾਣਕਾਰੀ ਅਨੁਸਾਰ ਰਮਨ ਕੁਮਾਰ ਪੁੱਤਰ ਜੋਗਿੰਦਰ ਪਾਲ ਵਾਸੀ ਆਈ.ਟੀ.ਆਈ. ਕਾਲੋਨੀ ਗੁਰਦਾਸਪੁਰ, ਆਪਣੇ

ਪਰਿਵਾਰ ਸਮੇਤ ਸਵਿਫਟ ਗੱਡੀ ਨੰਬਰ ਪੀ.ਬੀ.02.ਬੀ.ਬੀ.0095 ‘ਤੇ ਸਵਾਰ ਹੋ ਕੇ ਖਜਿਆਰ ਜਾ ਰਿਹਾ ਸੀ।ਰਸਤੇ ਵਿਚ ਜਾਂਦੇ ਸਮੇਂ ਖਜਿਆਰ ਵਿਖੇ ਲੰਬਾ ਜਾਮ ਲੱਗਾ ਹੋਣ ਕਰਕੇ ਉਸ ਨੇ ਪਰਿਵਾਰ ਨੂੰ ਗੱਡੀ ‘ਚੋਂ ਉਤਾਰ ਕੇ ਪੈਦਲ ਅੱਗੇ ਭੇਜ ਦਿੱਤਾ। ਖੁਦ ਗੱਡੀ ਚਲਾ ਕੇ ਜਾ ਰਿਹਾ ਸੀ ਕਿ ਅਚਾਨਕ ਗੱਡੀ ਦਾ ਸੰਤੁਲਣ ਵਿਗੜ ਗਿਆ ਅਤੇ ਗੱਡੀ 30-40 ਫੁੱਟ ਡੂੰਘੀ ਖੱਡ ਵਿਚ ਜਾ ਡਿੱਗੀ। ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌ ਤ ਹੋ ਗਈ। ਰਮਨ ਕੁਮਾਰ ਗੁਰਦਾਸਪੁਰ ਵਿਖੇ ਪੰਜਾਬ ਪੁਲਿਸ ਵਿਚ ਆਪ੍ਰੇਟਰ ਵਜੋਂ ਸੇਵਾਵਾਂ ਨਿਭਾਅ ਰਿਹਾ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *