ਜੀਜਾ ਸਾਲੀ ਨੇ ਕੀਤਾ ਅਜਿਹਾ ਕਾਂਡ, ਸੁਣ ਕੇ ਤੁਹਾਡੇ ਵੀ ਉੱਡ ਜਾਣਗੇ ਹੋਸ਼
ਅੱਜਕੱਲ੍ਹ ਅਜਿਹੇ ਬਹੁਤ ਸਾਰੇ ਮਾਮਲੇ ਸਾਹਮਣੇ ਆਉਂਦੇ ਹਨ,ਜਿੱਥੇ ਨਾਜਾਇਜ਼ ਸੰਬੰਧਾਂ ਦੇ ਚੱਲਦੇ ਕੁਝ ਬੇਕਸੂਰ ਲੋਕਾਂ ਨੂੰ ਆਪਣੀ ਜਾਨ ਗਵਾਉਣੀ ਪੈਂਦੀ ਹੈ।ਇਸੇ ਤਰ੍ਹਾਂ ਦਾ ਇੱਕ ਮਾਮਲਾ ਲੁਧਿਆਣਾ ਤੋਂ ਸਾਹਮਣੇ ਆ ਰਿਹਾ ਹੈ ਜਿਥੇ ਕੁਝ ਦਿਨ ਪਹਿਲਾਂ ਪਿੰਡ ਗਿੱਲ ਵਿੱਚ ਝਾੜੀਆਂ ਵਿੱਚ ਇੱਕ ਵਿਅਕਤੀ ਦੀ ਲਾ-ਸ਼ ਮਿਲੀ ਸੀ।ਉਸ ਸਮੇਂ ਪੁਲਿਸ ਮੁਲਾਜ਼ਮਾਂ ਵੱਲੋਂ ਇਸ ਲਾ-ਸ਼ ਨੂੰ ਕਬਜ਼ੇ ਵਿੱਚ […]
Continue Reading