Emergency ’ਚ ਦਾਖ਼ਲ ਨੌਜਵਾਨ ਨਾਲ ਕੁੱਟਮਾਰ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ’ਚ ਦਾਖ਼ਲ ਹੋਕੇ ਕੁਝ ਨੌਜਵਾਨਾਂ ਵਲੋਂ ਐਮਰਜੈਂਸੀ ਵਾਰਡ ’ਚ ਜੇਰੇ ਇਲਾਜ ਮਰੀਜ ਨਾਲ ਕੁੱਟਮਾਰ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਸ਼ਰਾਬ ਪੀਕੇ ਹੰਗਾਮਾ ਕਨਰ ਦਾ ਵਿਰੋਧ ਕਰਨ ’ਤੇ ਕਾਰ ਸਵਾਰ ਨੌਜਵਾਨ ਦੀ ਕੁੱਟਮਾਰ ਕੀਤੀ ਗਈ। ਇਸ ਸਾਰੇ ਘਟਨਾਕ੍ਰਮ ਦੀ ਵੀਡੀਓ, ਮੌਕੇ ’ਤੇ ਲੱਗੇ ਸੀਸੀਟੀਵੀ ਕੈਮਰੇ ’ਚ ਕੈਦ ਹੋ ਗਈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪੈ ਗਈ,

ਜਿਸ ਤੋਂ ਬਾਅਦ ਵਾਰਦਾਤ ’ਚ ਸ਼ਾਮਲ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ।ਸੜਕ ਦੇ ਵਿਚਕਾਰ ਕੁਝ ਨੌਜਵਾਨ ਖੁੱਲ੍ਹੇਆਮ ਸ਼ਰਾਬ ਪੀ ਰਹੇ ਸਨ, ਜਦੋਂ ਕਾਰ-ਸਵਾਰ ਨੌਜਵਾਨ ਨੇ ਹਾਰਨ ਵਜਾ ਰਸਤਾ ਮੰਗਿਆ ਅਤੇ ਉਨ੍ਹਾਂ ਦੇ ਸੜਕ ’ਤੇ ਸ਼ਰਾਬ ਪੀਣ ’ਤੇ ਵੀ ਇਤਰਾਜ਼ ਜਤਾਇਆ। ਇਸ ਤੋਂ ਬਾਅਦ ਗੁੱਸੇ ’ਚ ਆਏ ਸ਼ਰਾਬੀ ਨੌਜਵਾਨਾਂ ਨੇ ਰਾਡਾਂ ਮਾਰ ਉਸਦਾ ਸਿਰ ਭੰਨ ਦਿੱਤਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *