Faridkot beadbi ਗੁਰੂ ਘਰ ’ਚ ਨੰਗੇ ਸਿਰ ਦਾਖ਼ਲ ਹੋਇਆ ਸਖ਼ਸ਼, ਵੇਖੋ, ਬੇਅ ਦਬੀ ਕਰਨ ਆਇਆ ਸੀ ਜਾਂ ਕੋਈ ਹੋਰ ਮਕਸਦ

ਗੁਰਦੁਆਰਾ ਸਾਹਿਬ ਟਿੱਲਾ ਬਾਬਾ ਫਰੀਦ ਵਿਖੇ ਸ਼ੁੱਕਰਵਾਰ ਨੂੰ ਦਿਨ ਦਿਹਾੜੇ ਬੇਅਦਬੀ ਕਰਨ ਦੀ ਮਨਸ਼ਾ ਨਾਲ ਪੁੱਜੇ ਇਕ ਵਿਅਕਤੀ ਨੂੰ ਸੇਵਾਦਾਰਾਂ ਨੇ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਆਪਣੀ ਬੇਟੀ ਦੇ ਮੋਟਰਸਾਈਕਲ ਮਗਰ ਬੈਠ ਕੇ ਸਤਪਾਲ ਸਿੰਘ ਨਾਮ ਦਾ ਵਿਅਕਤੀ ਤੇਜੀ ਨਾਲ ਗੁਰਦੁਆਰਾ ਸਾਹਿਬ ਅੰਦਰ ਨੰਗੇ ਸਿਰ ਦਾਖਲ ਹੋਇਆਇਤਿਹਾਸਕ ਗੁਰਦੁਆਰਾ ਸਾਹਿਬ ਟਿੱਲਾ ਬਾਬਾ ਫਰੀਦ ਵਿਖੇ ਸ਼ੁੱਕਰਵਾਰ ਨੂੰ ਦਿਨ ਦਿਹਾੜੇ ਬੇਅਦਬੀ ਕਰਨ ਦੀ ਮਨਸ਼ਾ ਨਾਲ ਪੁੱਜੇ ਇਕ ਵਿਅਕਤੀ ਨੂੰ ਸੇਵਾਦਾਰਾਂ ਨੇ ਫੜ ਕੇ

ਪੁਲਿਸ ਹਵਾਲੇ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਆਪਣੀ ਬੇਟੀ ਦੇ ਮੋਟਰਸਾਈਕਲ ਮਗਰ ਬੈਠ ਕੇ ਸਤਪਾਲ ਸਿੰਘ ਨਾਮ ਦਾ ਵਿਅਕਤੀ ਤੇਜੀ ਨਾਲ ਗੁਰਦੁਆਰਾ ਸਾਹਿਬ ਅੰਦਰ ਨੰਗੇ ਸਿਰ ਦਾਖਲ ਹੋਇਆ ਤਾਂ ਸੇਵਾਦਾਰਾਂ ਨੇ ਸ਼ੱਕ ਪੈਂਦਿਆਂ ਹੀ ਉਸ ਨੂੰ ਫੜ ਲਿਆ ਪਰ ਉਹ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਵਾਲੇ ਪਾਸੇ ਜਾਣ ਦੀ ਕੋਸ਼ਿਸ਼ ਕਰਦਾ ਰਿਹਾ। ਮੌਕੇ ’ਤੇ ਪੁੱਜੀ ਪੁਲਿਸ ਨੇ ਉਸ ਨੂੰ ਹਿਰਾਸਤ ’ਚ ਲੈ ਲਿਆ।

ਪੁਲਿਸ ਮੁਤਾਬਿਕ ਉਹ ਮਾਨਸਿਕ ਰੋਗੀ ਹੈ ਪਰ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਸਮੇਤ ਸੰਗਤਾਂ ਵਿੱਚ ਇਸ ਗੱਲ ਦਾ ਰੋਸ ਹੈ ਕਿ ਬੇਅਦਬੀ ਕਰਨ ਦੀ ਮਨਸ਼ਾ ਨਾਲ ਆਉਣ ਵਾਲੇ ਵਿਅਕਤੀਆਂ ਦੇ ਫੜੇ ਜਾਣ ’ਤੇ ਉਨ੍ਹਾਂ ਨੂੰ ਮਾਨਸਿਕ ਰੋਗੀ ਕਹਿ ਕੇ ਪੱਲਾ ਝਾੜ ਦੇਣਾ ਪੁਲਿਸ ਪ੍ਰਸ਼ਾਸਨ ਨੂੰ ਸ਼ੋਭਾ ਨਹੀਂ ਦਿੰਦਾ। ਪੁਲਿਸ ਵਲੋਂ ਉਕਤ ਵਿਅਕਤੀ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *