Garhshankar ‘ਚ ਵਾਪਰਿਆ ਭਿਆਨਕ ਹਾਦਸਾ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, ਦੇਖੋ ਮੌਕੇ ਦੀਆਂ ਤਸਵੀਰਾਂ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਇਤਿਹਾਸਕ ਧਰਮ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਮਿੰਨੀ ਬੱਸ ਗੜੀਮਾਨਸੋਵਾਲ ਦੀ ਖੱਡ ਵਿਚ ਬੇਕਾਬੂ ਹੋ ਕੇ ਪਲਟ ਗਈ, ਜਿਸ ਨਾਲ 15 ਸ਼ਰਧਾਲੂ ਜ਼ਖ਼ਮੀ ਹੋ ਗਏ। ਸ਼ਰਧਾਲੂ ਥਾਣਾ ਜਗਰਾਓਂ ਅਧੀਨ ਪੈਂਦੇ ਪਿੰਡ ਰਸੂਲਪੁਰ ਦੇ ਦੱਸੇ ਜਾ ਰਹੇ ਹਨ।ਜਾਣਕਾਰੀ ਅਨੁਸਾਰ ਸ਼ਰਧਾਲੂਆਂ ਨਾਲ ਭਰੀ ਇੱਕ ਮਿੰਨੀ ਬੱਸ ਪਿੰਡ ਰਸੂਲਪੁਰ ਜਿੰਦੀ, ਜ਼ਿਲ੍ਹਾ ਲੁਧਿਆਣਾ ਤੋਂ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਲਈ ਜਾ ਰਹੀ ਸੀ, ਜਦੋਂ ਬੱਸ ਗੜੀਮਾਨਸੋਵਾਲ ਵਿਖੇ ਉਤਰਨ ਲੱਗੀ ਤਾਂ ਡਰਾਈਵਰ ਕੰਟਰੋਲ ਗੁਆ

ਬੈਠਾ ਤੇ ਬੱਸ ਪਲਟ ਗਈ। ਬੱਸ ਪਲਟ ਜਾਣ ਕਾਰਨ ਦਰਜਨ ਦੇ ਕਰੀਬ ਸ਼ਰਧਾਲੂ ਜ਼ਖ਼ਮੀ ਹੋ ਗਏ।ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਗੜ੍ਹਸ਼ੰਕਰ ਦੇ ਮੁਖੀ ਗੁਰਿੰਦਰਜੀਤ ਸਿੰਘ ਆਪਣੀ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ ਅਤੇ ਸਿਹਤ ਵਿਭਾਗ ਦੀ ਟੀਮ ਸਮੇਤ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਗੜ੍ਹਸ਼ੰਕਰ ਵਿਖੇ ਲਿਆਂਦਾ |  ਥਾਣਾ ਗੜ੍ਹਸ਼ੰਕਰ ਦੇ ਥਾਣਾ ਇੰਚਾਰਜ ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਗੜ੍ਹਸ਼ੰਕਰ ਭੇਜਿਆ ਗਿਆ ਹੈ ਅਤੇ ਉੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *