government office ਬਣਿਆ ਅਹਾ ਤਾ, ਮੁਲਾਜ਼ਮਾਂ ਵੱਲੋਂ ਹੀ ਛਲਕਾਏ ਜਾ ਰਹੇ ਸੀ ਜਾਮ

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ ਬੀਤੀ ਰਾਤ ਪੱਤਰਕਾਰ ਵੱਲੋਂ ਕਾਰਜਕਾਰੀ ਇੰਜੀਨੀਅਰ ਦਫਤਰ ਹੁਸ਼ਿਆਰਪੁਰ ਦਾ ਗੇਟ ਖੁੱਲ੍ਹਾ ਦੇਖ ਕੇ ਦਫਤਰ ਅੰਦਰ ਗਏ ਤਾਂ ਦੇਖਣ ਵਿਚ ਆਇਆ ਕਿ ਰਾਤ ਦੇ ਸਮੇਂ ਡਿਊਟੀ ਦੌਰਾਨ ਇੱਕ ਮੁਲਾਜ਼ਮ ਵੱਲੋਂ ਦਫਤਰ

ਵਿੱਚ 3 ਵਿਅਕਤੀ ਵੱਲੋ ਸ਼ ਰਾਬ ਪੀਤੀ ਜਾ ਰਹੀ ਸੀ। ਜਦੋਂ ਮੌਕੇ ਉੱਤੇ ਉਹਨਾਂ ਵਿਅਕਤੀਆ ਕੋਲੋ ਪੁੱਛਗਿੱਛ ਕੀਤੀ ਤਾਂ ਉਹਨਾਂ ਵੱਲੋਂ ਕਿਹਾ ਗਿਆ ਕਿ ਉਹ ਤਾਂ ਦੁੱਧ ਪਾਉਣ ਲਈ ਦਫਤਰ ਆਏ ਸਨ ਪਰ ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਦਫਤਰ ਦੇ ਇੱਕ ਮੁਲਾਜ਼ਮ ਵੱਲੋਂ ਦਫਤਰ ਵਿੱਚ ਇਸ ਤਰ੍ਹਾਂ ਬੈਠਾ ਕੇ ਸ਼ਰਾਬ ਪਿਲਾਈ ਜਾ ਰਹੀ ਸੀ ਤੇ ਮੁਲਾਜ਼ਮ ਵੱਲੋਂ ਆਪਣੇ ਦਫਤਰ ਨੂੰ ਹੀ ਸ਼ਰਾ ਬ ਦਾ ਅਹਾਤਾ ਬਣਾ ਦਿੱਤਾ ਗਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *