Gurdaspur ‘ਚ ਪਾਕਿਸਤਾਨੀ ਘੁਸਪੈਠੀਆ ਗ੍ਰਿਫ਼ਤਾਰ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਵਿਧਾਨ ਸਭਾ ਹਲਕਾ ਦੀਨਾਨਗਰ ਦੇ ਖੇਤਰ ਵਿੱਚ ਭਾਰਤ-ਪਾਕਿਸਤਾਨ ਬਾਰਡਰ ਦੇ ਨਜ਼ਦੀਕ ਬੀਓਪੀ ਠਾਕੁਰਪੁਰ ਤੋਂ ਪਾਕਿਸਤਾਨ ਵਾਲੀ ਸਾਈਡ ਤੋਂ ਬਾਰਡਰ ਕਰਾਸ ਕਰਕੇ ਭਾਰਤ ‘ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਬੀ.ਐਸ.ਐਫ ਦੇ ਜਵਾਨਾਂ ਨੇ ਕਾਬੂ ਕੀਤਾ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਘੁਸਪੈਠੀਏ ਦੀ ਪਛਾਣ ਮੁਹੰਮਦ ਅਬਦੁਲਾ ਪੁੱਤਰ ਮੁਹੰਮਦ ਅਸਲਾਮ ਵਾਸੀ ਡਢਵਾਲ ਡਾਕਖਾਨਾ ਕੋਟ ਨੈਣਾ ਸ਼ਕਰਗੜ੍ਹ ਜ਼ਿਲ੍ਹਾ ਨਾਰੋਵਾਲ ਪਾਕਿਸਤਾਨ ਵਜੋਂ ਹੋਈ ਹੈ।ਬੀ.ਐਸ.ਐੱਫ. ਦੇ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ

ਅਨੁਸਾਰ ਫੜੇ ਗਏ ਘੁਸਪੈਠੀਏ ਕੋਲੋ ਕੁੱਝ ਪਕਿਸਤਾਨੀ ਕਰੰਸੀ ਅਤੇ ਇਕ ਉਸ ਦਾ ਪਹਿਚਾਣ ਪੱਤਰ ਬਰਾਮਦ ਹੋਇਆ ਹੈ। ਬੀ.ਐਸ.ਐੱਫ. ਅਤੇ ਹੋਰ ਸੁਰੱਖਿਆ ਏਜੰਸੀਆ ਰਾਹੀਂ ਇਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਉਧਰ ਇਸ ਮਾਮਲੇ ਸਬੰਧੀ ਥਾਣਾ ਮੁਖੀ ਦੌਰਾਗਲਾ ਦਵਿੰਦਰ ਕੁਮਾਰ ਸ਼ਰਮਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਉਹ ਫਿਲਹਾਲ ਬੀ.ਐਸ.ਐਫ. ਕੋਲ ਹੈ ਜਦੋਂ ਬੀ.ਐਸ.ਐਫ. ਵੱਲੋਂ ਸਾਡੇ ਹਵਾਲੇ ਕਰ ਦਿੱਤਾ ਜਾਂਦਾ ਹੈ ਤਾਂ ਉਸ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕਰਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *