Gursikh Assistant Professor ਨਾਲ ਵੱਜੀ 90 ਹਜ਼ਾਰ ਦੀ ਠੱ ਗੀ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ, ਜਿਥੇ ਇਕ ਗੁਰਸਿੱਖ ਅਸਿਸਟੈਂਟ ਪ੍ਰੋਫੈਸਰ ਸਾਇਬਰ ਠੱ ਗੀ ਦਾ ਸ਼ਿਕਾਰ ਹੋਈ ਹੈ ਅਤੇ ਸਾਇਬਰ ਠੱਗਾਂ ਵੱਲੋਂ ਉਸ ਦੇ ਖਾਤੇ ਵਿਚੋ 90 ਹਜ਼ਾਰ ਦੇ ਕਰੀਬ ਦੀ ਰਾਸ਼ੀ ਆਪਣੇ ਖਾਤੇ ਵਿਚ ਟਰਾਂਸਫਰ ਕਰਵਾ ਲਈ ਗਈ ਹੈ। ਜਿਸ ਸੰਬਧੀ ਉਸਨੇ ਪ੍ਰੈਸ ਨੂੰ ਸੰਬੋਧਿਤ ਕਰਦਿਆ ਕਿਹਾ ਕਿ ਆਨਲਾਈਨ ਐਪ ਤੋਂ ਜਾਣਕਾਰੀ ਤੋਂ ਗੁਰੇਜ ਕਰੋ ਨਹੀਂ ਤਾਂ ਤੁਸੀ ਸਾਇਬਰ ਠ ਗੀ ਦਾ ਸ਼ਿਕਾਰ ਹੋ ਜਾਉਗੇ।ਇਸ ਸੰਬਧੀ ਗੱਲਬਾਤ ਕਰਦਿਆ ਗੁਰਸਿਖ ਅਸਿਸਟੈਂਟ ਪ੍ਰੋਫੈਸਰ ਸਰਪ੍ਰੀਤ ਕੌਰ ਨੇ ਦੱਸਿਆ ਕਿ ਉਹਨਾ ਵੱਲੋਂ ਇਕ ਆਨਲਾਈਨ ਸਟੱਡੀ ਅਤੇ

ਹੌਮ ਟਿਉਟਰ ਦੀ ਨੌਕਰੀ ਲਈ ਅਪਲਾਈ ਕਰਨ ਸੰਬਧੀ ਜਾਣਕਾਰੀ ਲਈ ਇਕ ਸ਼ੌਸਲ ਐਪ ਉੱਤੇ ਵਿਜ਼ਿਟ ਕੀਤਾ, ਜਿਥੇ ਉਹਨਾ ਨੂੰ ਭਰੋਸੇ ਵਿਚ ਲੈਦਿਆ ਸਾਇਬਰ ਠਗਾ ਵੱਲੋਂ ਆਨਲਾਈਨ ਆਈ ਕਾਰਡ ਅਤੇ ਫੋਨ ਉੱਤੇ ਗਲ ਕਰਨ ਵਾਲੇ ਨੇ ਖੁਦ ਦੀ ਆਈਡੀ ਦਿਖਾ ਆਪਣੇ ਖਾਤੇ ਵਿਚ ਚਾਰ ਵਾਰੀਆਂ ਵਿਚ 90 ਹਜ਼ਾਰ ਰੁਪਏ ਟਰਾਂਸਫਰ ਕਰਵਾ ਲਏ। ਪੀੜਤ ਲੜਕੀ ਵੱਲੋਂ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨੂੰ ਸ਼ਿਕਾਇਤ ਦਰਜ ਕਰਵਾ ਕੇ ਇਨਸ਼ਾਫ ਦੀ ਮੰਗ ਕੀਤੀ ਹੈ ਅਤੇ ਲੋਕਾਂ ਨੂੰ ਅਜਿਹੇ ਠੱਗਾਂ ਤੋਂ ਬਚਣ ਦੀ ਅਪੀਲ ਕੀਤੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *