guru arjandev ji ਦੇ ਸ਼ਹੀਦੀ ਦਿਹਾੜੇ ਮੌਕੇ ਠੰਡੇ ਜਲ ਦੀਆਂ ਛਬੀਲਾਂ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਪੰਜਵੇਂ ਪਾਤਸ਼ਾਹ ਦੀ ਲਸਾਨੀ ਸ਼ਹਾਦਤ ਨੂੰ ਲੈ ਕੇ ਅੱਜ ਵਿਸ਼ਵ ਭਰ ਵਿੱਚ ਹਰ ਥਾਂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸੰਗਤਾਂ ਵੱਲੋਂ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ। ਜਿਸ ਦੇ ਤਹਿਤ ਮਾਲਵੇ ’ਚ ਸਥਿਤ ਸਿੱਖਾਂ ਦੇ ਚੌਥੇ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ। ਇਸ ਮੌਕੇ ਜਿੱਥੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉੱਥੇ ਹੀ ਕਥਾ ਕੀਰਤਨ ਵੀ ਕੀਤਾ ਗਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *