Highway ‘ਤੇ ਪਲਟ ਗਿਆ ਗੈਸ ਨਾਲ ਭਰਿਆ ਟੈਂਕਰ, ਮੌਕੇ ‘ਤੇ ਮੰਗਵਾਉਣੀ ਪਈ JCB, ਦੇਖੋ ਤਸਵੀਰਾਂ

[ad_1]





ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਹਾਈਵੇਅ ‘ਤੇ ਅੱਜ ਸਵੇਰੇ ਪਿੰਡ ਢਡਿਆਲਾ ਨੇੜੇ ਵਾਪਰੇ ਸੜਕ ਹਾਦਸੇ ਦੌਰਾਨ ਬਠਿੰਡਾ ਤੋਂ ਰਾਜੋਰੀ (ਜੰਮੂ ਕਸ਼ਮੀਰ) ਗੈਸ ਲੈ ਕੇ ਜਾ ਰਿਹਾ ਟੈਂਕਰ ਸੜਕ ਕਿਨਾਰੇ ਪਲਟ ਗਿਆ। ਗਨੀਮਤ ਰਹੀ ਕਿ ਘਰੇਲੂ ਗੈਸ (ਐੱਲ. ਪੀ. ਜੀ.) ਗੈਸ ਨਾਲ ਭਰੇ ਟੈਕਰ ਵਿੱਚੋਂ ਗੈਸ ਦਾ ਰਿਸਾਵ ਨਹੀਂ ਹੋਇਆ। ਹਾਦਸਾ ਸਵੇਰੇ 8.40 ਦੇ ਕਰੀਬ ਉਸ ਵੇਲੇ ਵਾਪਰਿਆ ਜਦੋਂ ਕਿਸੇ ਵਾਹਨ ਵੱਲੋਂ ਸਾਈਡ ਮਾਰਨ ‘ਤੇ ਟੈਂਕਰ ਦਾ ਚਾਲਕ ਆਪਣੇ ਵਾਹਨ ਦਾ ਸੰਤੁਲਨ ਗੁਆ ਬੈਠਾ ਅਤੇ ਟੈਂਕਰ ਡਿਵਾਈਡਰ ਨਾਲ ਟਕਰਾਉਂਦੇ ਹੋਏ ਸੜਕ ਕਿਨਾਰੇ ਦੂਰ ਜਾ ਕੇ ਪਲਟ ਗਿਆ।ਇਸ ਹਾਦਸੇ ਵਿਚ ਟੈਂਕਰ

ਚਾਲਕ ਮੁਹੰਮਦ ਮਹਿਫੂਜ ਪੁੱਤਰ ਮੁਹੰਮਦ ਸਲੀਮ ਅਤੇ ਉਸ ਦਾ ਭਰਾ ਮੁਹੰਮਦ ਤੁਫੀਕ ਵਾਸੀ ਰਾਜੋਰੀ ਮਾਮੂਲੀ ਜ਼ਖ਼ਮੀ ਹੋਏ, ਜਿਨ੍ਹਾਂ ਨੂੰ ਸੜਕ ਸੁਰੱਖਿਆ ਫੋਰਸ ਦੀ ਟੀਮ ਥਾਣੇਦਾਰ ਤਿਲਕ ਰਾਜ, ਦਲਜੀਤ ਸਿੰਘ ਅਤੇ ਅਰਵਿੰਦਰ ਸਿੰਘ ਨੇ ਮਦਦ ਕਰਕੇ ਟਾਂਡਾ ਦੇ ਸਰਕਾਰੀ ਹਸਪਤਾਲ ਵਿਚ ਭਰਤੀ ਕਰਵਾਇਆ। ਐੱਸ. ਐੱਸ. ਐੱਫ਼ ਟੀਮ ਦੇ ਮੈਂਬਰਾਂ ਅਤੇ ਟੈਂਕਰ ਚਾਲਕ ਨੇ ਦੱਸਿਆ ਕਿ ਟੈਂਕਰ ਵਿੱਚੋਂ ਗੈਸ ਦਾ ਰਿਸਾਵ ਨਹੀਂ ਹੋਇਆ। ਹੁਣ ਮਾਹਿਰ ਟੀਮ ਬੁਲਾ ਕੇ ਸਾਵਧਾਨੀ ਦੇ ਨਾਲ ਟੈਂਕਰ ਨੂੰ ਬਾਹਰ ਕੱਢਿਆ ਜਾਵੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




[ad_2]

Leave a Reply

Your email address will not be published. Required fields are marked *