Institute ਦਾ Professor ਲੜਕੀ ਨੂੰ ਭੇਜਦਾ ਸੀ ਗ ਲ ਤ ਮੈਸੇਜ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਸਿਵਲ ਲਾਈਨ ਥਾਣਾ ਦੇ ਐਸਐਚਓ ਨੇ ਦੱਸਿਆ ਕਿ ਸਾਨੂੰ ਇੱਕ ਸ਼ਿਕਾਇਤ ਮਿਲੀ ਹੈ ਇੱਕ ਲੜਕੀ ਦੇ ਪਿਓ ਦੇ ਤਰਫੋਂ ਉਸਨੇ ਦੱਸਿਆ ਕਿ ਉਸਦੀ ਲੜਕੀ ਇੰਸਟੀਚਿਊਟ ਵਿੱਚ ਪੜ੍ਹਾਈ ਕਰਦੀ ਹੈ ਅਤੇ ਇੱਕ ਪ੍ਰੋਫੈਸਰ ਜੋ ਉਸਦੀ ਲੜਕੀ ਨੂੰ ਪੜਾਉਂਦਾ ਹੈ ਉਸਦੇ ਮੋਬਾਇਲ ਉੱਤੇ ਗਲਤ ਮੈਸੇਜ ਭੇਜਦਾ ਹੈ ਇਸ ਮਾਮਲੇ ਦੇ ਵਿੱਚ ਅਸੀਂ ਬਰੀਕੀ ਦੇ ਨਾਲ ਜਾਂਚ ਪੜਤਾਲ ਕਰ ਰਹੇ ਹਾਂ ਅਤੇ ਜੋ ਵੀ ਦੋਸ਼ੀ ਹੋਵੇਗਾ ਉਸ ਦੇ ਉੱਪਰ ਖਿਲਾਫ ਕਾਰਵਾਈ ਕੀਤੀ ਜਾਵੇਗੀ

ਦੂਸਰੇ ਪਾਸੇ ਇੰਸਟੀਚਿਊਟ ਦੇ ਐਮਡੀ ਨੇ ਦੱਸਿਆ ਕਿ ਸਾਨੂੰ ਇਸ ਮਾਮਲੇ ਬਾਰੇ ਪਹਿਲਾਂ ਕੁਝ ਵੀ ਨਹੀਂ ਪਤਾ ਸੀ ਅੱਜ ਲੜਕੀ ਦੇ ਪਰਿਵਾਰ ਵਾਲੇ ਇੱਕਦਮ ਇੰਸਟੀਚਿਊਟ ਵਿੱਚ ਦਾਖਿਲ ਹੋ ਗਏ ਅਤੇ ਪ੍ਰੋਫੈਸਰ ਦੇ ਨਾਲ ਕੁੱਟਮਾਰ ਕਰਨ ਲੱਗ ਪਏ ਉਸ ਤੋਂ ਬਾਅਦ ਸਾਨੂੰ ਸਾਰੇ ਮਾਮਲੇ ਬਾਰੇ ਪਤਾ ਚੱਲਿਆ ਅਤੇ ਉਸ ਤੋਂ ਬਾਅਦ ਅਸੀਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਅਤੇ ਨਾਲ ਦੇ ਨਾਲ ਪ੍ਰੋਫੈਸਰ ਨੂੰ ਨੌਕਰੀ ਤੋਂ ਕੱਢ ਦਿੱਤਾ ਅਸੀਂ ਪੁਲਿਸ ਦਾ ਪੂਰਾ ਸਹਿਯੋਗ ਦੇਵਾਂਗੇ ਜੋ ਵੀ ਦੋਸ਼ੀ ਹੋਇਆ ਕਾਰਵਾਈ ਕਰਵਾਵਾਂਗੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *