Italy ‘ਚ ਇਸ Punjaban ਨੇ ਕਰਤਾ ਕਮਾਲ, ਕੀਤਾ ਪੰਜਾਬ ਦਾ ਨਾਮ ਰੋਸ਼ਨ – Latest Update


ਦੁਨੀਆਂ ਭਰ ਵਿਚ ਵੱਸਦੇ ਪੰਜਾਬੀ ਆਏ ਦਿਨ ਅਪਣੀ ਨਾਲ ਮਿਹਨਤ ਹਾਸਲ ਕੀਤੀਆਂ ਪ੍ਰਾਪਤੀਆਂ ਸਦਕਾ ਭਾਈਚਾਰੇ ਦਾ ਨਾਂਅ ਰੌਸ਼ਨ ਕਰ ਰਹੇ ਹਨ। ਇਸ ਦੇ ਚਲਦਿਆਂ ਇਟਲੀ ਵਿਚ ਵੱਸਦੇ ਪੰਜਾਬੀ ਭਾਈਚਾਰੇ ਲਈ ਮਾਣ ਵਾਲੀ ਗੱਲ ਹੈ ਕਿ ਇਕ ਪੰਜਾਬਣ ਨੇ ਜੇਨੋਆ ਯੂਨੀਵਰਸਿਟੀ ਤੋਂ 93% ਅੰਕ ਨਾਲ ਅਰਥਸ਼ਾਸਤਰ ਅਤੇ ਕਾਰੋਬਾਰ ਦੀ ਡਿਗਰੀ ਹਾਸਲ ਕੀਤੀ ਹੈ।ਦਰਅਸਲ ਇਟਲੀ ਦੇ ਲਗੁਰੀਆ ਸੂਬੇ ਵਿਚ ਪੈਂਦੇ ਜੇਨੋਆ ਸ਼ਹਿਰ ਵਿਚ ਪੰਜਾਬਣ ਵਰਿੰਦਰ ਸਿੰਘ ਨੇ

ਜੇਨੋਆ ਯੂਨੀਵਰਸਿਟੀ ਤੋਂ 93% ਨਾਲ ਅਰਥਸ਼ਾਸਤਰ ਅਤੇ ਵਪਾਰ (ਡਿਪਾਰਟਮੈਂਟ ਆਫ ਇਕਨਾਮਿਕਸ ਐਂਡ ਬਿਜਨਸ) ਦੀ ਡਿਗਰੀ ਪ੍ਰਾਪਤ ਕਰਕੇ ਦੇਸ਼, ਸਿੱਖ ਕੌਮ ਅਤੇ ਮਾਪਿਆਂ ਦਾ ਨਾਮ ਰੌਸ਼ਨ ਕਰ ਦਿਤਾ ਹੈ।ਪੰਜਾਬ ਦੇ ਮਾਡਲ ਟਾਊਨ (ਤਲਵਾੜਾ) ਜ਼ਿਲ੍ਹਾ ਕਪੂਰਥਲਾ ਨਾਲ ਸਬੰਧਤ ਵਰਿੰਦਰ ਸਿੰਘ ਦੇ ਮਾਪਿਆਂ ਬਲਵਿੰਦਰ ਸਿੰਘ ਅਤੇ ਮਾਤਾ ਬਲਵਿੰਦਰ ਕੌਰ ਨੇ ਖੁਸ਼ੀ ਜ਼ਾਹਰ ਕਰਦਿਆਂ ਦਸਿਆ ਕਿ ਉਨ੍ਹਾਂ ਦੀ 27 ਸਾਲਾ ਧੀ  ਪੜ੍ਹਾਈ ਵਿਚ ਹਮੇਸ਼ਾ ਹੀ

ਅੱਗੇ ਰਹੀ ਅਤੇ ਉਸ ਨੂੰ ਅਰਥਸ਼ਾਸਤਰ ਅਤੇ ਵਪਾਰ ਵਿਚ ਜੇਨੋਆ ਯੂਨੀਵਰਸਿਟੀ ਤੋਂ ਡਿਗਰੀ ਹਾਸਲ ਕਰਨ ਵਾਲੀ ਪਹਿਲੀ ਸਿੱਖ ਲੜਕੀ ਹੋਣ ਦਾ ਮਾਣ ਪ੍ਰਾਪਤ ਹੋਇਆ ਹੈ। ਬੀਤੇ ਦਿਨੀਂ ਜੇਨੋਆ ਯੂਨੀਵਰਸਿਟੀ ਤੋਂ ਡਿਗਰੀ ਹਾਸਲ ਕਰਨ ਮੌਕੇ ਪੰਜਾਬਣ ਮੁਟਿਆਰ ਵਰਿੰਦਰ ਸਿੰਘ ਦੇ ਪਰਵਾਰ ਨੂੰ ਇਟਲੀ ਭਰ ਵਿਚ ਵੱਸਦੇ ਸਾਕ-ਸਨੇਹੀਆਂ ਵਲੋਂ ਸ਼ੁਭਕਾਮਨਾਵਾਂ ਦਿਤੀਆਂ ਗਈਆਂ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ
Leave a Reply

Your email address will not be published. Required fields are marked *