Jalandhar ‘ਚ ਦਰਦਨਾਕ ਹਾਦਸਾ ਮੌਕੇ ‘ਤੇ 3 ਦੀ ਮੌਤ,ਦਿਲ-ਦਹਿਲਾ ਦੇਣ ਵਾਲੀ Video ਆਈ ਸਾਹਮਣੇ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਜਲੰਧਰ ’ਚ ਵੇਰਕਾ ਮਿਲਕ ਪਲਾਂਟ ਨੇੜੇ ਬੱਲ ਹਸਪਤਾਲ ਕੋਲ ਹਾਈਵੇ ’ਤੇ ਸੋਮਵਾਰ ਦੁਪਹਿਰ ਵਾਪਰੇ ਹਾਦਸੇ ’ਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ’ਚ ਨਵ-ਵਿਆਹੁਤਾ ਤੋਂ ਇਲਾਵਾ ਉਸ ਦੀ ਮਾਸੀ ਸੱਸ ਤੇ ਮਾਸੜ ਸਹੁਰਾ ਸ਼ਾਮਲ ਹਨ। ਮ੍ਰਿਤਕਾਂ ਦੀ ਪਛਾਣ ਨਵ-ਵਿਆਹੁਤਾ ਸਰਬਜੀਤ ਕੌਰ ਮੂਲ ਵਾਸੀ ਪਿੰਡ ਥੇਂ ਤਹਿਸੀਲ ਪਾਤੜਾਂ, ਜ਼ਿਲ੍ਹਾ ਪਟਿਆਲਾ ਪਤਨੀ ਸਾਜਨ ਪ੍ਰਤੀਕ ਸਿੰਘ ਵਾਸੀ ਅਮਰੀਕਾ, ਉਸ ਦੀ ਮਾਸੀ ਸੱਸ ਰਾਜਵੰਤ ਕੌਰ (65) ਅਤੇ ਮੋਹਨ ਸਿੰਘ (ਰਾਜਵੰਤ ਦੇ ਪਤੀ) (69) ਪੁੱਤਰ ਕਰਤਾਰ ਸਿੰਘ ਵਾਸੀ ਗਾਰਡਨ ਕਾਲੋਨੀ ਨੇੜੇ ਵਡਾਲਾ

ਚੌਕ ਵਜੋਂ ਹੋਈ ਹੈ। ਹਾਦਸਾ ਉਸ ਵੇਲੇ ਵਾਪਰਿਆ ਜਦੋਂ ਸਰਬਜੀਤ ਕੌਰ, ਜਿਸ ਦਾ 18 ਦਿਨ ਪਹਿਲਾਂ ਹੀ ਸਾਜਨ ਪ੍ਰਤੀਕ ਸਿੰਘ ਨਾਲ ਵਿਆਹ ਹੋਇਆ ਸੀ, ਆਪਣੇ ਪਤੀ ਤੇ ਸੱਸ ਨੂੰ ਅੰਮ੍ਰਿਤਸਰ ਦੇ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ’ਤੇ ਛੱਡ ਕੇ ਜਲੰਧਰ ਪਰਤ ਰਹੇ ਸਨ। ਜਦੋਂ ਉਨ੍ਹਾਂ ਦੀ ਕਾਰ ਵੇਰਕਾ ਮਿਲਕ ਪਲਾਂਟ ਫਲਾਈ ਓਵਰ ਤੋਂ ਹੇਠਾਂ ਤੇਜ਼ ਰਫ਼ਤਾਰ ’ਚ ਉੱਤਰੀ ਤਾਂ ਬੱਲ ਹਸਪਤਾਲ ਦੇ ਸਾਹਮਣੇ ਸੜਕ ’ਤੇ ਗ਼ਲਤ ਢੰਗ ਨਾਲ ਖੜ੍ਹੀ ਕੀਤੀ ਗਈ ਪਰਾਲੀ ਨਾਲ ਭਰੀ ਟਰਾਲੀ ਦੇ ਪਿੱਛੇ ਜਾ ਟਕਰਾਈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *