Jalandhar ‘ਚ ਪਲਾਸਟਿਕ ਗੋਦਾਮ ਨੂੰ ਲੱਗੀ ਭਿਆਨਕ ਅੱਗ, 60 ਤੋਂ ਵੱਧ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਮੌਜੂਦ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

 ਜਲੰਧਰ ਦੇ ਤਿਲਕ ਨਗਰ ‘ਚ ਸਥਿਤ ਪਲਾਸਟਿਕ ਸਕਰੈਪ ਦੇ ਗੋਦਾਮ ‘ਚ ਬੀਤੀ ਰਾਤ 2 ਵਜੇ ਦੇ ਕਰੀਬ ਭਿਆਨਕ ਅੱਗ ਲੱਗ ਗਈ। ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਸਾਗਰ ਇੰਟਰਪ੍ਰਾਈਜ਼ਜ਼ ਨਾਂ ਦੀ ਫਰਮ ਦੇ ਗੋਦਾਮ ਨੂੰ ਲੱਗੀ ਅੱਗ ਨੇ ਭਿਆਨਕ ਰੂਪ ਧਾਰ ਲਿਆ ਅਤੇ ਆਸ-ਪਾਸ ਦੇ ਕਈ ਘਰਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ।ਫਾਇਰ ਬ੍ਰਿਗੇਡ ਤੇ ਪੁਲਿਸ ਦੀਆਂ ਟੀਮਾਂ ਨੇ ਮੌਕੇ ‘ਤੇ ਪਹੁੰਚ ਕੇ ਘਰਾਂ ਨੂੰ ਖਾਲੀ ਕਰਵਾਇਆ। ਇਕ ਘਰ ‘ਚ ਸਿਲੰਡਰ ਧਮਾਕਾ ਹੋ ਗਿਆ, ਜਿਸ ਕਾਰਨ ਲੋਕਾਂ ‘ਚ ਡਰ ਦਾ ਮਾਹੌਲ ਬਣ ਗਿਆ।

ਪਲਾਸਟਿਕ ਦੇ ਸਕਰੈਪ ਕਾਰਨ ਅੱਗ ਇੰਨੀ ਵੱਧ ਗਈ ਕਿ ਸਵੇਰੇ 10 ਵਜੇ ਤੱਕ ਫਾਇਰ ਵਿਭਾਗ ਦੀਆਂ ਟੀਮਾਂ ਅੱਗ ‘ਤੇ ਕਾਬੂ ਪਾਉਣ ‘ਚ ਰੁੱਝੀਆਂ ਹੋਈਆਂ ਸਨ।ਅੱਗ ‘ਤੇ ਕਾਬੂ ਪਾਉਣ ਲਈ ਕਪੂਰਥਲਾ, ਕਰਤਾਰਪੁਰ ਸਮੇਤ ਜਲੰਧਰ ਦੇ ਬਾਹਰਲੇ ਸਟੇਸ਼ਨਾਂ ਤੋਂ ਦਰਜਨਾਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਫਾਇਰ ਵਿਭਾਗ ਨੇ ਸਵੇਰੇ 10 ਵਜੇ ਤੱਕ ਪਾਣੀ ਦੀਆਂ 100 ਤੋਂ ਵੱਧ ਗੱਡੀਆਂ ਤਾਇਨਾਤ ਕਰ ਦਿੱਤੀਆਂ ਸਨ।ਫਾਇਰ ਵਿਭਾਗ ਦੀਆਂ ਟੀਮਾਂ ਨੇ ਪਾਣੀ ਦੇ ਨਾਲ ਅੱਗ ਬੁਝਾਉਣ ਵਾਲੇ ਫੋਮ ਦੀ ਵਰਤੋਂ ਕੀਤੀ ਹੈ। ਅੱਗ ਲੱਗਣ ਦੇ ਕਾਰਨਾਂ ਦਾ ਸਪੱਸ਼ਟ ਤੌਰ ‘ਤੇ ਪਤਾ ਨਹੀਂ ਲੱਗ ਸਕਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *