Jalandhar ’ਚ ਲੋਕਾਂ ਨੇ ਚੋਰ ਦੀ ਕੀਤੀ ਛਿੱ ਤਰ-ਪਰੇ ਡ

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈਫਗਵਾੜਾ ‘ਚ ਸਾਬਕਾ ਇੰਸਪੈਕਟਰ ਦੇ ਘਰ ‘ਚ ਦਾਖਲ ਹੋਏ ਚੋਰ ਨੂੰ ਸਥਾਨਕ ਲੋਕਾਂ ਨੇ ਮੌਕੇ ‘ਤੇ ਹੀ ਕਾਬੂ ਕਰ ਲਿਆ।

ਬਜ਼ੁਰਗ ਸੇਵਮੁਕਤ ਇੰਸਪੈਕਟਰ ਆਪਣੀ ਪਤਨੀ ਨਾਲ ਕਿਸੇ ਹੋਰ ਪਲਾਟ ‘ਚ ਗਿਆ ਹੋਇਆ ਸੀ, ਜਦੋਂ ਪਤਨੀ 10 ਮਿੰਟ ਬਾਅਦ ਘਰ ਵਾਪਸ ਆਈ ਤਾਂ ਚੋਰ ਘਰ ‘ਚ ਮੌਜੂਦ ਸੀ ਅਤੇ ਔਰਤ ਨੂੰ ਮੌਕੇ ’ਤੇ ਵੇਖ ਚੋਰ ਭੱਜਣ ਲੱਗਾ। ਬਜ਼ੁਰਗ ਔਰਤ ਵਲੋਂ ਸ਼ੋਰ ਪਾਉਣ ’ਤੇ ਮੁਹੱਲੇ ਦੇ ਨੌਜਵਾਨਾਂ ਨੇ ਚੋਰ ਨੂੰ ਕਾਬੂ ਕਰ ਲਿਆ।ਚੋਰ ਦੀ ਪਛਾਣ ਮੁਸਤਫ਼ਾ ਵਜੋਂ ਹੋਈ ਹੈ, ਜਿਸ ਕੋਲੋ ਗਾਂਜਾ ਵੀ ਬਰਾਮਦ ਹੋਇਆ ਹੈ। ਮੌਕੇ ’ਤੇ ਪਹੁੰਚੀ ਪੁਲਿਸ ਨੇ ਚੋਰ ਨੂੰ ਕਾਬੂ ਕਰਨ ਉਪਰੰਤ ਬਣਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *