Jalandhar ਵਿੱਚ ਕੁੱਤਿਆਂ ਦਾ ਕਹਿਰ, ਮਸਾਂ-ਮਸਾਂ ਬਚੀ ਬਜ਼ੁਰਗ ਔਰਤ..!

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ ਪੰਜਾਬ ਵਿੱਚ ਅਵਾਰਾ ਕੁੱਤਿਆ ਦਾ ਕਹਿਰ ਜਾਰੀ ਹੈ। ਅੱਝ ਤਾਜਾ ਮਾਮਲਾ ਪੰਜਾਬ ਦੇ ਜ਼ਿਲ੍ਹੇ ਜਲੰਧਰ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਬਜ਼ੁਰਗ ਔਰਤ ‘ਤੇ 4 ਕੁੱਤਿਆਂ ਨੇ ਹਮਲਾ ਕਰ ਦਿੱਤਾ। ਔਰਤ ਗਲੀ ਵਿਚ

ਪੈਦਲ ਆ ਰਹੀ ਸੀ। ਅਚਾਨਕ ਚਾਰੋਂ ਕੁੱਤੇ ਉਸ ‘ਤੇ ਝਪਟ ਪਏ। ਔਰਤ ਗਲੀ ‘ਚ ਹੀ ਜ਼ਮੀਨ ‘ਤੇ ਡਿੱਗ ਗਈ। ਜਦੋਂ ਔਰਤ ਨੇ ਆਪਣਾ ਬਚਾਅ ਕਰਨ ਦੀ ਕੋਸ਼ਿਸ਼ ਕੀਤੀ ਤਾਂ ਕੁੱਤੇ ਉਥੋਂ ਚਲੇ ਗਏ। ਔਰਤ ਦੀ ਚੀਕ ਸੁਣ ਕੇ ਇੱਕ ਵਿਅਕਤੀ ਘਰੋਂ ਬਾਹਰ ਆਇਆ ਅਤੇ ਉਸ ਨੂੰ ਸੰਭਾਲਿਆ। ਸਾਰੀ ਘਟਨਾ ਦਾ ਸੀਸੀਟੀਵੀ ਵੀਡੀਓ ਸਾਹਮਣੇ ਆਇਆ ਹੈ। ਬਜ਼ੁਰਗ ਔਰਤ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ। ਡਾਕਟਰਾਂ ਨੇ ਉਸ ਨੂੰ ਰੇਬੀਜ਼ ਦਾ ਟੀਕਾ ਲਗਾ ਕੇ ਘਰ ਭੇਜ ਦਿੱਤਾ। ਉਸ ਦੀ ਲੱਤ ‘ਤੇ ਕੁੱਤਿਆਂ ਨੇ ਵੱਢਿਆ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *