ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
ਜੇਕਰ ਤੁਹਾਡੇ ਸੁਪਨੇ ਵੱਡੇ ਹਨ ਤਾਂ ਤੁਹਾਨੂੰ ਸਖ਼ਤ ਮਿਹਨਤ ਵੀ ਕਰਨੀ ਪਵੇਗੀ। ਇਹ ਸਫਲਤਾ ਦਾ ਮੰਤਰ ਜੱਜ ਬਣੀ ਖੰਨਾ ਦੀ ਬੇਟੀ ਪ੍ਰਭਜੋਤ ਕੌਰ ਨੇ ਦਿੱਤਾ ਹੈ। ਪੰਚਾਇਤੀ ਰਾਜ ਵਿਭਾਗ ਵਿੱਚ ਬਤੌਰ ਜੇਈ ਵਜੋਂ ਕੰਮ ਕਰਦੇ ਜਸਵੰਤ ਸਿੰਘ ਅਤੇ ਮਨਜੀਤ ਕੌਰ ਦੀ ਪੁੱਤਰੀ ਪ੍ਰਭਜੋਤ ਕੌਰ ਨੇ 2023 ਵਿੱਚ ਜੁਡੀਸ਼ਰੀ ਦਾ ਪੇਪਰ ਦਿੱਤਾ ਸੀ, ਜਿਸ ਵਿੱਚ ਉਸ ਨੇ ਸਫ਼ਲਤਾ ਹਾਸਲ ਕੀਤੀ ਅਤੇ ਜੱਜ ਬਣੀ।ਪ੍ਰਭਜੋਤ ਕੌਰ ਨੇ ਆਪਣੀ ਕਾਮਯਾਬੀ ਦਾ
ਸਿਹਰਾ ਆਪਣੇ ਪਿਤਾ ਜਸਵੰਤ ਸਿੰਘ ਨੂੰ ਦਿੱਤਾ। ਉਸ ਦਾ ਕਹਿਣਾ ਹੈ ਕਿ ਉਸ ਨੂੰ ਘਰੋਂ ਬਹੁਤ ਸਹਿਯੋਗ ਮਿਲਿਆ, ਜਿਸ ਦੀ ਬਦੌਲਤ ਉਹ ਅੱਜ ਜੱਜ ਬਣ ਸਕੀ ਹੈ। ਪ੍ਰਭਜੋਤ ਨੇ ਕਿਹਾ ਕਿ ਉਨ੍ਹਾਂ ਦਾ ਉਦੇਸ਼ ਇਨਸਾਫ਼ ਕਰਨਾ ਹੋਵੇਗਾ। ਪਿਤਾ ਜਸਵੰਤ ਸਿੰਘ ਨੇ ਦੱਸਿਆ ਕਿ ਉਹ ਆਪਣੀ ਧੀ ਦੀ ਕਾਮਯਾਬੀ ਤੋਂ ਬਹੁਤ ਖੁਸ਼ ਹਨ। ਉਨ੍ਹਾਂ ਕਿਹਾ ਕਿ ਧੀਆਂ ਨੂੰ ਕਦੇ ਵੀ ਘੱਟ ਨਹੀਂ ਸਮਝਣਾ ਚਾਹੀਦਾ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ