Kharar’ਚ ਦਿਲ ਦਹਿਲਾ ਦੇਣ ਵਾਲੀ ਵਾ.ਰਦਾਤ, ਪਤੀ-ਪਤਨੀ ਨੂੰ ਉਤਾਰਿਆ ਮੌ.ਤ ਦੇ ਘਾਟ

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਬੀਤੇ ਦਿਨੀਂ ਮੁਹਾਲੀ ਜ਼ਿਲ੍ਹੇ ਦੇ ਖਰੜ ਵਿੱਚ ਹੋਏ ਪਤੀ-ਪਤਨੀ ਦੇ ਕ ਤਲ ਦੇ ਮਾਮਲੇ ਵਿੱਚ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਨਿਊਜ਼ 18 ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਘਰ ਵਿੱਚ ਆਏ ਤਿੰਨ ਨੌਜਵਾਨਾਂ ਅਤੇ

ਇੱਕ ਔਰਤ ਨੇ ਮਿਲ ਕੇ ਦੋਵਾਂ ਪਤੀ-ਪਤਨੀ ਦਾ ਕ ਤਲ ਬੇਰਹਿਮੀ ਨਾਲ ਚਾਕੂ ਮਾ ਰ ਕੇ ਕਰ ਦਿੱਤਾ।ਭਾਵੇਂ ਚਾਰੋਂ ਮੁਲਜ਼ਮਾਂ ਨੂੰ ਗ੍ਰਿਫ਼ ਤਾਰ ਕਰ ਲਿਆ ਗਿਆ ਹੈ ਪਰ ਨਿਊਜ਼ 18 ਨਾਲ ਗੱਲਬਾਤ ਕਰਦਿਆਂ ਖਰੜ ਦੇ ਉਪ ਪੁਲਿਸ ਕਪਤਾਨ ਕਰਨ ਸਿੰਘ ਸੰਧੂ ਨੇ ਦੱਸਿਆ ਕਿ ਪਹਿਲਾਂ ਇਹ ਲੋਕ ਇਸੇ ਮੁਹੱਲੇ ਵਿੱਚ ਰਹਿੰਦੇ ਸਨ ਅਤੇ ਮੁਲਜ਼ਮ ਕੁਝ ਮਹੀਨੇ ਪਹਿਲਾਂ ਇੱਥੋਂ ਸ਼ਿਫਟ ਹੋ ਗਏ ਸਨ ਪਰ ਉਨ੍ਹਾਂ ਦੇ ਕੁਝ ਪੇਂਟਿੰਗ ਜਾਂ ਮਾਰਟਿਕ ਵਰਗਾ ਸਮਾਨ ਲੈਣ ਲਈ ਆਏ ਪਤੀ-ਪਤਨੀ ਦੇ ਘਰ ਕੁਝ ਘਰੇਲੂ ਸਮਾਨ ਛੱਡ ਗਿਆ ਸੀ ਅਤੇ ਇਹ ਸੁਣ ਕੇ ਦੋਸ਼ੀ ਪਤੀ-ਪਤਨੀ ਦਾ ਚਾਕੂ ਮਾਰ ਕੇ ਕਤ ਲ ਕਰਕੇ ਫ਼ਰਾਰ ਹੋ ਗਏ ਸਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ
ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *