Kisan Andolan ’ਚ ਹੋਈ ਚੌਥੀ ਮੌਤ, Captain Amrinder Singh ਦੀ ਰਿਹਾਇਸ਼ ਬਾਹਰ ਕਿਸਾਨ ਦੀ ਮੌਤ

[ad_1]





ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਦਰਅਸਲ, ਕਿਸਾਨ ਅੰਦੋਲਨ ਦੌਰਾਨ ਤੀਜੇ ਕਿਸਾਨ ਦੀ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕ ਦੀ ਪਛਾਣ ਨਰਿੰਦਰ ਪਾਲ (43) ਵਜੋਂ ਹੋਈ ਹੈ, ਜੋ ਪਟਿਆਲਾ ਦੇ ਪਿੰਡ ਬਠੋਈ ਕਲਾਂ ਦਾ ਰਹਿਣ ਵਾਲਾ ਸੀ। ਦੱਸ ਦੇਈਏ ਕਿ ਉਕਤ ਕਿਸਾਨ ਪਟਿਆਲਾ ਦੇ ਮੋਤੀ ਮਹਿਲ ਦੇ ਬਾਹਰ ਧਰਨੇ ‘ਤੇ ਬੈਠੇ ਸਨ। ਭਾਰਤੀ ਕਿਸਾਨ ਯੂਨੀਅਨ ਉਗਰਾਹਾ ਵੱਲੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਦੀ ਰਿਹਾਇਸ਼ ਦੇ ਬਾਹਰ ਦਿੱਤੇ ਧਰਨੇ ਦੌਰਾਨ ਉਕਤ ਕਿਸਾਨ ਦੀ ਮੌਤ ਹੋ ਗਈ।

ਨਰਿੰਦਰ ਪਾਲ ਦੀਆਂ ਦੋ ਧੀਆਂ ਅਤੇ ਇੱਕ ਪੁੱਤਰ ਹੈ, ਜਿਨ੍ਹਾਂ ਦੀ ਆਰਥਿਕ ਹਾਲਤ ਠੀਕ ਨਹੀਂ ਦੱਸੀ ਜਾਂਦੀ ਹੈ। ਅੱਜ ਨਰਿੰਦਰ ਪਾਲ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਸਰਕਾਰੀ ਰਾਜਿੰਦਰਾ ਹਸਪਤਾਲ ਪੁੱਜੇ ਹੋਏ ਸਨ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਨਰਿੰਦਰ ਪਾਲ ਦੇ ‘ਪਰਿਵਾਰ’ ਵਿੱਚੋਂ ਇੱਕ ਵਿਅਕਤੀ ਨੂੰ ਨੌਕਰੀ ਦਿੱਤੀ ਜਾਵੇ ਅਤੇ ਪਰਿਵਾਰ ਨੂੰ ਆਰਥਿਕ ਸਹਾਇਤਾ ਦਿੱਤੀ ਜਾਵੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




[ad_2]

Leave a Reply

Your email address will not be published. Required fields are marked *