Kisan Mela ਦਾ 60,000 ਸਕੇਅਰ ਫੁੱਟ ਦਾ ਸਭ ਤੋਂ ਵੱਡਾ ਪੋਸਟਰ, ਦੇਖਦੇ ਰਹਿ ਗਏ ਲੋਕ

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਗਿੰਨੀਜ਼ ਵਰਲਡ ਰਿਕਾਰਡ ਬਣਾਉਣ ਦੀ ਮਨਸ਼ਾ ਨਾਲ ਉੱਤਰੀ-ਭਾਰਤ ਦੇ ਸਭ ਤੋਂ ਵੱਡੇ ਕਿਸਾਨ ਮੇਲੇ ਦਾ ਪੋਸਟਰ, ਰਾਜਪੁਰਾ ਦੀ ਦਾਣਾ ਮੰਡੀ ਵਿਖੇ ਰਿਲੀਜ਼ ਕੀਤਾ ਗਿਆ। ਜ਼ਿਕਰਯੋਗ ਹੈ ਕਿ ਮੇਲੇ ਦੇ ਪ੍ਰਬੰਧਕਾਂ

ਸਾਹਿਲ ਮੱਕੜ, ਹਰਦੀਪ ਸਿੰਘ ਸੰਧੂ, ਅਬਜਿੰਦਰ ਸਿੰਘ ਸੰਘਾ ਵੱਲੋਂ ਨਵਾਂ ਵਿਸ਼ਵ ਰਿਕਾਰਡ ਸਥਾਪਤ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਤਹਿਤ 60,000 ਸਕੇਅਰ ਫੁੱਟ ਦਾ ਪੋਸਟਰ ਰਿਲੀਜ਼ ਕੀਤਾ ਗਿਆ। ਜੋ ਕਿ ਗਿੰਨੀਜ਼ ਵਰਲਡ ਰਿਕਾਰਡ ਵਿੱਚ ਦਰਜ 52000 ਸਕੇਅਰ ਫੁੱਟ ਦੇ ਪੋਸਟਰ ਲਾਂਚ ਨੂੰ ਤੋੜਨ ਦੀ ਕੋਸ਼ਿਸ਼ ਹੈ।ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰ ਰਹੇ ਐਮ. ਐਲ. ਏ. ਰਾਜਪੁਰਾ ਨੀਨਾ ਮਿੱਤਲ ਅਤੇ ਵਿਸ਼ੇਸ਼ ਮਹਿਮਾਨ ਬਲਤੇਜ ਪੰਨੂੰ ਨੇ ਕਿਹਾ ਕਿ ਖੁਸ਼ੀ ਹੁੰਦੀ ਹੈ ਜਦੋਂ ਨਵੇਂ ਗੱਭਰੂ ਕਿਸੇ ਖੇਤਰ ਵਿੱਚ ਅੱਗੇ ਹੋ ਕੇ ਕਾਰਜ ਕਰਦੇ ਹਨ ਅਤੇ ਉਹਨਾਂ ਨੂੰ ਵੇਖ ਕੇ ਹੋਰਨਾਂ ਨੂੰ ਪ੍ਰੇਰਣਾ ਮਿਲਦੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *