Love Marriage ਤੋਂ ਖਫ਼ਾ ਭਰਾ ਨੇ ਮਾਰ’ਤੀ ਆਪਣੀ ਭੈਣ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਹਰਿਆਣਾ ਦੇ ਕੈਥਲ ਵਿਚ ਭੈਣ ਦੀ ਲਵਮੈਰਿਜ ਕਰਨ ‘ਤੇ ਨਾਰਾਜ਼ ਭਰਾ ਨੇ ਉਸ ਦੇ ਸਹੁਰੇ ਜਾ ਕੇ ਫਾਇਰਿੰਗ ਕਰ ਦਿੱਤੀ। ਫਾਇਰਿੰਗ ਵਿਚ ਭੈਣ ਦੀ ਮੌ ਤ ਹੋ ਗਈ ਜਦੋਂ ਕਿ ਉਸ ਦੀ ਨਨਾਣ ਤੇ ਸੱਸ ਗੰਭੀਰ ਜ਼ਖਮੀ ਹੋ ਗਈਆਂ ਜਿਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਤੇ ਫੋਰੈਂਸਿੰਕ ਟੀਮ ਮੌਕੇ ‘ਤੇ ਪਹੁੰਚੀ ਤੇ ਜਾਂਚ ਸ਼ੁਰੂ ਕੀਤੀ। ਮੌਕੇ ‘ਤੇ ਡੀਐੱਸਪੀ ਵੀ ਪਹੁੰਚੇ। ਜਾਣਕਾਰੀ ਮੁਤਾਬਕ ਪਿੰਡ ਕਿਓੜਕ ਵਾਸੀ ਕੁੜੀ ਕੋਮਲ (21) ਨੇ ਇਸ ਸਾਲ ਫਰਵਰੀ ਮਹੀਨੇ ਵਿਚ ਸ਼ਹਿਰ ਦੇ ਨਾਨਕਪੁਰੀ ਕਾਲੋਨੀ ਵਾਸੀ ਅਨਿਲ ਨਾਲ

ਲਵਮੈਰਿਜ ਕੀਤੀ ਸੀ। ਇਸ ਵਿਆਹ ਤੋਂ ਲੜਕੀ ਦੇ ਪਰਿਵਾਰ ਵਾਲੇ ਨਾਰਾਜ਼ ਸਨ।ਇਸੇ ਦਰਮਿਆਨ ਅੱਜ ਦੁਪਹਿਰ 2 ਵਜੇ ਭਰਾ ਰਮਨ ਨੌਜਵਾਨਾਂ ਨਾਲ ਬਾਈਕ ‘ਤੇ ਕੋਮਲ ਦੇ ਘਰ ਪਹੁੰਚਿਆ। ਇਥੇ ਵੜ ਕੇ ਉਸ ਨੇ ਕਈ ਰਾਊਂਡ ਫਾਇਰ ਕੀਤੇ। ਫਾਇਰਿੰਗ ਵਿਚ ਕੋਮਲ ਦੀ ਮੌਕੇ ਨੇ ਮੌ ਤ ਹੋ ਗਈ ਜਦੋਂ ਕਿ ਉਸ ਦੀ ਨਨਾਣ ਅੰਜਲੀ ਤੇ ਸੱਤ ਕਾਂਤਾ ਜ਼ਖਮੀ ਹੋ ਗਈਆਂ।ਮ੍ਰਿਤਕਾ ਦੀ ਦੇਹ ਨੂੰ ਪੋਸਟਮਾਰਟਮ ਲਈ ਹਸਪਤਾਲ ਵਿਚ ਭੇਜ ਦਿੱਤਾ ਹੈ। ਦੂਜੇ ਪਾਸੇ ਲੜਕੀ ਦੀ ਜ਼ਖਮੀ ਸੱਸ ਤੇ ਨਨਾਣ ਨੂੰ ਵੀ ਹਸਪਤਾਲ ਵਿਚ ਦਾਖਲ ਕਰਵਾ ਦਿੱਤਾ ਗਿਆ ਹੈ। ਵਾਰਦਾਤ ਮਗਰੋਂ ਮੁਲਜ਼ਮ ਭਰਾ ਫਰਾਰ ਹੋ ਗਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *