Ludhiana ’ਚ ਡਾਂਸ ਫਲੋਰ ’ਤੇ ਕੁੜੀ ਨਾਲ ਖਹਿ ਗਿਆ ਮੁੰਡੇ ਦਾ ਮੋਢਾ, ਫੇਰ ਚੱਲੀਆਂ ਬੋਤਲਾਂ ਤੇ ਗੋ ਲ਼ੀਆਂ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਲੁਧਿਆਣਾ ਦੇ ਨਾਈਟ ਕਲੱਬ ’ਚ ਡਾਂਸ ਕਰਦੇ ਕਰਦੇ ਨੌਜਵਾਨ ਦਾ ਮੋਢਾ ਕੁੜੀ ਨਾਲ ਖਹਿ ਗਿਆ। ਜਿਸ ਤੋਂ ਬਾਅਦ ਮਾਮੂਲੀ ਤਕਰਾਰ ਖ਼ੂਨੀ ਝੜਪ ’ਚ ਬਦਲ ਗਈ। ਮਾਮਲਾ ਇੰਨਾ ਵਧਿਆ ਕਿ ਸੁਰੱਖਿਆ ਕਰਮਚਾਰੀਆਂ ਨੂੰ ਬਚਾਓ ਲਈ ਆਉਣਾ ਪਿਆ, ਦੋਹਾਂ ਧਿਰਾਂ ਵਲੋਂ ਇੱਕ-ਦੂਜੇ ’ਤੇ ਬੋਤਲਾਂ ਨਾਲ ਹਮ ਲਾ ਕੀਤਾ ਗਿਆ।ਦੱਸਿਆ ਜਾ ਰਿਹਾ ਹੈ ਕਿ ਸਾਊਥ ਸਿਟੀ ਰੋਡ ’ਤੇ ਬਣੇ ਐਲਗਿਨ ਨਾਈਟ ਕਲੱਬ ਕੈਫ਼ੇ ’ਚ ਇਹ ਝੜਪ ਹੋਈ, ਲੋਕਾਂ ਵਲੋਂ ਸ਼ੋਰ-ਸ਼ਰਾਬਾ ਸੁਣਨ ਤੋਂ ਬਾਅਦ ਪੁਲਿਸ ਨੂੰ ਸੂਚਿਤ ਕੀਤਾ ਗਿਆ। ਮੌਕੇ ’ਤੇ ਮੌਜੂਦ ਕਲੱਬ ਦੇ ਕਰਿੰਦਿਆਂ ਨੇ ਦੱਸਿਆ ਕਿ ਡਾਂਸ

ਫਲੋਰ ’ਤੇ ਕਈ ਨੌਜਵਾਨ ਮੁੰਡੇ-ਕੁੜੀਆਂ ਨੱਚ ਰਹੇ ਸਨ, ਇਸ ਦੌਰਾਨ ਮੁੰਡੇ ਦਾ ਮੋਢਾ ਕੁੜੀ ਨਾਲ ਖਹਿ ਗਿਆ, ਇਸ ਤੋਂ ਬਾਅਦ ਦੋਹਾਂ ਧਿਰਾਂ ’ਚ ਝੜਪ ਹੋ ਗਈ ਤੇ ਇੱਕ-ਦੂਜੇ ’ਤੇ ਬੋਤਲਾਂ ਸੁੱਟਣੀਆਂ ਸ਼ੁਰੂ ਕਰ ਦਿੱਤੀਆਂ।ਘਟਨਾ ’ਚ ਜਖ਼ਮੀ ਤਿੰਨ ਲੋਕਾਂ ਨੂੰ ਇਲਾਜ ਲਈ ਡੀਐੱਮਸੀ ਹਸਪਤਾਲ (DMC hospital) ’ਚ ਦਾਖ਼ਲ ਕਰਵਾਇਆ ਗਿਆ। ਮੌਕੇ ’ਤੇ ਸਰਾਭਾ ਨਗਰ ਦੀ ਪੁਲਿਸ ਨੇ ਪਹੁੰਚ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਕਲੱਬ ’ਚ ਲੱਗੇ ਸੀਸੀਟੀਵੀ ਕੈਮਰੇ (CCTV Footage) ਦੀ ਜਾਂਚ ਕੀਤੀ ਜਾ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *