ਸ਼ਹਿਰ ਦੇ ਥਾਣਾ ਡਿਵੀਜ਼ਨ ਨੰਬਰ ਤਿੰਨ ਅਧੀਨ ਪੈਂਦੇ ਰਣਜੀਤ ਪਾਰਕ ਦੇ ਰਹਿਣ ਵਾਲੇ ਇੱਕ ਕੱਪੜਾ ਵਪਾਰੀ ‘ਤੇ ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਦੂਸਰੀ ਧਿਰ ਵੱਲੋਂ ਆਪਣੇ ਸਾਥੀਆਂ ਸਮੇਤ ਹਮ ਲਾ ਕਰ ਦਿੱਤਾ ਗਿਆ। ਜਿੱਥੇ ਇਸ ਦੀ ਘਟਨਾ ਸੀਸੀਟੀਵੀ ਵਿੱਚ ਕੈਦ ਹੋਈ ਹੈ ਤਾਂ ਉਥੇ ਹੀ ਮੁਲਜ਼ਮ ਘਰ ਦੇ ਵਿੱਚ ਤੋੜ-ਫੋੜ ਕਰਕੇ ਮੌਕੇ ਤੋਂ ਫਰਾਰ ਹੋ ਗਏ। ਪਰਿਵਾਰਿਕ ਮੈਂਬਰਾਂ ਨੇ ਉਕਤ ਮੁਲਜ਼ਮਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਹਾਲਾਂਕਿ ਪੁਲਿਸ ਨੇ ਵੀ ਇਸ ਸਬੰਧੀ ਮਾਮਲੇ ਦੀ ਜਾਂਚ ਦੀ ਗੱਲ ਕਹੀ ਹੈ
ਇਸ ਸਬੰਧੀ ਮੀਡੀਆ ਨਾਲ ਗੱਲਬਾਤ ਕਰਦਿਆਂ ਮੁਹੰਮਦ ਇਖਲਾਕ ਨਾਮਕ ਕੱਪੜਾ ਵਪਾਰੀ ਨੇ ਕਿਹਾ ਕਿ ਉਸ ਨੇ ਕੱਪੜੇ ਦੇ ਪੈਸੇ ਇੱਕ ਦੁਕਾਨਦਾਰ ਪਾਸੋਂ ਲੈਣੇ ਸੀ ਅਤੇ ਜਦੋਂ ਵਾਰ-ਵਾਰ ਉਸ ਪਾਸੋਂ ਪੈਸੇ ਮੰਗੇ ਤਾਂ ਨਾ ਹੀ ਉਸ ਵਲੋਂ ਪੈਸੇ ਦਿੱਤੇ ਗਏ ਤੇ ਉਲਟਾ ਗੁੱਸੇ ਵਿੱਚ ਆਏ ਉਸ ਵਿਅਕਤੀ ਨੇ ਆਪਣੇ ਸਾਥੀਆਂ ਸਮੇਤ ਉਹਨਾਂ ਦੇ ਘਰ ਆ ਕੇ ਉਹਨਾਂ ਦੇ ਪਰਿਵਾਰ ‘ਤੇ ਹ ਮਲਾ ਕਰ ਦਿੱਤਾ। ਉਹਨਾਂ ਕਿਹਾ ਕਿ ਇਸ ਦੇ ਨਾਲ ਜਿੱਥੇ ਉਹਨਾਂ ਦੀ ਪਤਨੀ ਅਤੇ
ਬੇਟੀ ਜ਼ਖ਼ਮੀ ਹੋਏ ਹਨ ਤਾਂ ਉਹਨਾਂ ਆਪਣੇ ਘਰ ਦੇ ਨੁਕਸਾਨ ਦੀ ਵੀ ਗੱਲ ਕਹੀ ਹੈ। ਇਸ ਦੌਰਾਨ ਪਰਿਵਾਰਿਕ ਮੈਂਬਰਾਂ ਨੇ ਮੁਲਜ਼ਮਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਇਸ ਸਬੰਧੀ ਇਲਾਕੇ ਦੇ ਲੋਕਾਂ ਨੇ ਵੀ ਕਿਹਾ ਕਿ ਇੱਥੇ ਗੁੰ ਡਾਗਰਦੀ ਦਾ ਨੰਗਾ ਨਾਚ ਵੇਖਣ ਨੂੰ ਮਿਲਿਆ ਹੈ। ਇੱਕ ਕੱਪੜਾ ਵਪਾਰੀ ‘ਤੇ ਦਿਨ ਦਿਹਾੜੇ ਗੁੰਡਾ ਅਨਸਰਾਂ ਵੱਲੋਂ ਹਮ ਲਾ ਕੀਤਾ ਗਿਆ ਹੈ, ਜਿਸ ਦੇ ਚੱਲਦਿਆਂ ਉਸ ਦਾ ਪਰਿਵਾਰ ਜ਼ਖਮੀ ਹੋਇਆ ਹੈ। ਇਸ ਦੌਰਾਨ ਇਲਾਕੇ ਦੇ ਲੋਕਾਂ ਨੇ ਪੁਲਿਸ ਪਾਸੋਂ ਉਕਤ ਮੁਲਜ਼ਮਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ