Merchent navy ਵਿੱਚ ਤੈਨਾਤ ਨੌਜਵਾਨ ਹੋਇਆ ਲਾਪਤਾ

ਜਦੋਂ ਘਰ ਚ ਬੈਠੇ ਪਰਿਵਾਰ ਨੂੰ ਅਚਾਨਕ ਆਪਣੇ ਹੋਣਹਾਰ ਮਰਚੈਟ ਨੈਵੀ ਪੁੱਤ ਦੀ ਅਜਿਹੀ ਖਬਰ ਮਿਲੀ,, ਜਿਸ ਨੂੰ ਸੁਣਦੇ ਸਾਰ ਮਾਪਿਆਂ ਦੇ ਪੈਰਾਂ ਹੇਠੋਂ ਜਮੀਨ ਖਿਸਕ ਗਈ,,, ਬੁੱਢੇ ਮਾਪਿਆਂ ਦੀਆਂ ਅੱਖਾਂ ਚੋਂ ਹੰਜੂ ਤਿਪ ਤਿਪ ਚੋਣ ਲੱਗੇ,,, ਤੇ ਅਫਸਰਾਂ ਦੀ ਗੱਲ ਤੇ ਭੋਰਾ ਯਕੀਨ ਆਇਆ,ਮਾਮਲਾ ਅੰਮ੍ਰਿਤਸਰ ਦਾ ਜਿੱਥੇ ਮਰਚੈਂਟ ਨੈਵੀ ਹਰਜੋਤ ਸਿੰਘ ਦੇ ਪਿਤਾ ਨੇ ਨਾਲ ਗੱਲਬਾਤ ਕੀਤੀ ਤਾਂ ਉਹਨਾਂ ਨੇ ਦੱਸਿਆ ਕਿ ਉਸਦਾ ਬੇਟਾ 9 ਸਾਲਾਂ ਤੋਂ ਮਰਚਟ ਨੇਵੀ ਦੇ ਵਿੱਚ ਆਪਣੀ ਸੇਵਾ ਨਿਭਾ ਰਿਹਾ ਹੈ।

ਉਹਨਾਂ ਨੂੰ ਦੱਸਿਆ ਕੀ ਸੈਕਿੰਡ ਆਫਿਸਰ ਵਜੋਂ ਤੈਨਾਤ ਮੇਰਾ ਬੇਟਾ ਕਾਫੀ ਵਧੀਆ ਸੁਭਾਵ ਦਾ ਸੀ ਹਰਜੋਤ ਸਿੰਘ ਦੇ ਪਿਤਾ ਨੇ ਦੱਸਿਆ ਕਿ 16 ਜੂਨ ਨੂੰ Father Day ਉੱਤੇ ਮੇਰੇ ਬੇਟੇ ਨੇ ਸਾਰੇ ਪਰਿਵਾਰ ਦੇ ਨਾਲ ਗੱਲਬਾਤ ਕੀਤੀ ਮੇਰਾ ਬੇਟਾ ਬਹੁਤ ਖੁਸ਼ ਸੀ ਜਦੋਂ ਵੀ ਪਰਿਵਾਰ ਨੂੰ ਪੈਸੇ ਦੀ ਜਰੂਰਤ ਪਈ ਹੈ ਮੇਰੇ ਬੇਟੇ ਨੇ ਤੁਰੰਤ ਹੀ ਪੈਸੇ ਭੇਜੇ ਨੇ , ਫਿਰ ਇੱਕ ਦਿਨ ਮਰਚੰਟ ਨੇਵੀ ਤੋਂ ਕੈਪਟਨ ਦਾ ਫੋਨ ਆਉਂਦਾ ਹੈ ਕਿ ਤੁਹਾਡੇ ਬੇਟੇ ਨੇ ਸਮੁੰਦਰ ਦੇ ਵਿੱਚ ਛਾਲ ਮਾਰ ਦਿੱਤੀ ਹੈ।

ਲੇਕਿਨ ਕੋਈ ਕਾਰਨ ਨਹੀਂ ਦੱਸਿਆ ਗਿਆ ਅਤੇ ਮੇਰੇ ਕੋਲੋਂ ਪੁੱਛਿਆ ਗਿਆ ਕਿ ਤੁਹਾਡੇ ਬੇਟੇ ਨੂੰ ਤੈਰਨਾ ਆਉਂਦਾ ਹੈ ਜਦ ਕਿ ਇਹ ਸਾਰਾ ਕੰਮ ਮਰਜਿਨਟ ਨੇਵੀ ਦੇ ਅਫਸਰਾਂ ਨੂੰ ਪਤਾ ਹੁੰਦਾ ਹੈ ਜਦੋਂ ਵੀ ਕੋਈ Merchant Navy ਦੇ ਵਿੱਚ ਜਾਂਦਾ ਹੈ ਤਾਂ ਉਸਦੀ ਟ੍ਰੇਨਿੰਗ ਬਹੁਤ ਸਖਤ ਹੁੰਦੀ ਹੈ ਕਈ ਕਈ ਘੰਟੇ ਉਹਨਾਂ ਨੂੰ ਤੈਰਾਕੀ ਦੀ ਟ੍ਰੇਨਿੰਗ ਦਿੱਤੀ ਜਾਂਦੀ ਹੈਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅਸੀਂ ਕੇਂਦਰ ਨਾਲ ਵੀ ਗੱਲਬਾਤ ਕਰਾਂਗੇ। ਸ਼ਿਪਿੰਗ ਮਨਿਸਟਰੀ ਨਾਲ ਵੀ ਗੱਲਬਾਤ ਕਰਾਂਗੇ ਅਤੇ ਪਰਿਵਾਰ ਦਾ ਪੂਰਾ ਸਾਥ ਦੇਵਾਂਗੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *