Moga ’ਚ ਸਵੇਰੇ ਸਵੇਰੇ ਮਰੀਜ਼ ਬਣ ਆਏ ਲੁ ਟੇ ਰੇ ਵੇਖੋ, ਮਦਦ ਲਈ ਪੁਕਾਰ ਕਰਦੇ-ਕਰਦੇ ਕਿਵੇਂ ਕਰ ਗਏ ਲੁੱ ਟ ਖੋ ਹ

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਮੋਗਾ ਦੇ ਅਜੀਤਵਾਲ ’ਚ ਸਵੇਰੇ 4 ਵਜੇ ਲੁ ਟੇਰੇ ਮਰੀਜ਼ ਬਣਕੇ ਆਏ ਅਤੇ ਡਾਕਟਰ ਨੂੰ ਲੁੱਟਕੇ ਲੈ ਗਏ। ਆਗਿਆਪਾਲ ਵਰਮਾ ਪਿਛਲੇ ਕਾਫ਼ੀ ਸਮੇਂ ਤੋਂ ਆਪਣੇ ਘਰ ’ਚ ਹੀ ਕਲੀਨਿਕ ਚਲਾਉਂਦੇ ਹਨ। ਸਵੇਰਸਾਰ 4 ਨਕਾਬਪੋਸ਼

ਲੁ ਟੇਰਿਆਂ ਨੇ ਘਰ ਤੋਂ ਕੁਝ ਦੂਰੀ ’ਤੇ ਮੋਟਰ-ਸਾਈਕਲ ਖੜ੍ਹਾ ਕੀਤਾ ਅਤੇ ਪੈਦਲ ਘਰ ਦੇ ਬਾਹਰ ਪਹੁੰਚ ਗਏ। ਇਸ ਮੌਕੇ ਉਹ ਕਹਿਣ ਲੱਗੇ ਕਿ ਬਾਹਰ ਮਰੀਜ਼ ਨੂੰ ਇਲਾਜ ਦੀ ਬਹੁਤ ਜ਼ਰੂਰਤ ਹੈ, ਕ੍ਰਿਪਾ ਕਰਕੇ ਮਦਦ ਕਰ ਦਿਓ। ਜਦੋਂ ਡਾਕਟਰ ਨੇ ਦਰਵਾਜ਼ਾ ਖੋਲ੍ਹਿਆ ਤਾਂ ਪਰਿਵਾਰ ਵਾਲਿਆਂ ਨੂੰ ਸ਼ੱਕ ਪੈ ਗਿਆ ਉਨ੍ਹਾਂ ਬਹੁਤ ਕੋਸ਼ਿਸ਼ ਕੀਤੀ ਪਰ ਲੁ ਟੇਰੇ ਘਰ ’ਚ ਦਾਖ਼ਲ ਹੋ ਗਏ। ਡਾਕਟਰ ਨਾਲ ਕੁੱ ਟਮਾਰ ਕੀਤੀ ਅਤੇ ਉਸਦੀ ਘਰਵਾਲੀ ਦੇ ਗਹਿਣੇ ਲੁੱ ਟਕੇ ਫਰਾਰ ਹੋ ਗਏ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

Leave a Reply

Your email address will not be published. Required fields are marked *