Mohali ‘ਚ ਤੇਜ਼ ਰਫ਼ਤਾਰ ਲਗਜ਼ਰੀ ਗੱਡੀ ਦਾ ਕਹਿਰ, ਸੁੱਤੇ ਵਿਅਕਤੀ ‘ਤੇ ਚੜੀ ਕੰਧ ਫਾੜ,CCTV ਆਈ ਸਾਹਮਣੇ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਮੋਹਾਲੀ ਦੇ ਏਅਰਪੋਰਟ ਰੋਡ ‘ਤੇ ਇੰਡਸਟਰੀਅਲ ਏਰੀਆ ਫੇਜ਼-8 ਨੇੜੇ ਅੱਧੀ ਰਾਤ ਨੂੰ ਮੋਹਾਲੀ ਨੰਬਰ ਵਾਲੀ ਤੇਜ਼ ਰਫਤਾਰ ਮਰਸਡੀਜ਼ ਕਾਰ ਨੇ ਕਹਿਰ ਮਚਾ ਦਿੱਤਾ। ਬੇਕਾਬੂ ਕਾਰ ਸੜਕ ਕਿਨਾਰੇ ਇਕ ਦੁਕਾਨ ਵਿਚ ਜਾ ਵੜੀ। ਇਸ ਦੌਰਾਨ ਕਾਰ ਦੀ ਲਪੇਟ ‘ਚ ਆਉਣ ਨਾਲ ਦੁਕਾਨ ‘ਚ ਸੌਂ ਰਹੇ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪ੍ਰਕਾਸ਼ ਕੁਮਾਰ (35) ਵਜੋਂ ਹੋਈ ਹੈ। ਇੱਥੋਂ ਤੱਕ ਕਿ ਕਾਰ ਦੇ ਗੁਬਾਰੇ ਵੀ ਖੁੱਲ੍ਹੇ ਹੋਏ ਸਨ। ਕਾਰ ਸਵਾਰ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਏ। ਇਸ ਦੇ ਨਾਲ ਹੀ ਜਦੋਂ ਪੁਲਸ ਖਰਾਬ ਹੋਈ ਕਾਰ ਨੂੰ ਚੁੱਕਣ ਆਈ ਤਾਂ ਲੋਕਾਂ ਨੇ

ਹੰਗਾਮਾ ਕਰ ਦਿੱਤਾ। ਇਸ ਦੌਰਾਨ ਲੋਕਾਂ ਵਲੋਂ ਗੱਡੀ ਨੂੰ ਚੁੱਕਣ ਲਈ ਆਈ ਕਰੇਨ ‘ਤੇ ਪਥਰਾਅ ਕੀਤਾ ਗਿਆ। ਲੋਕਾਂ ਨੇ ਕਿਹਾ ਕਿ ਪਹਿਲਾਂ ਕਾਰ ਚਾਲਕ ਨੂੰ ਫੜਿਆ ਜਾਵੇ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪਤਾ ਲੱਗਾ ਹੈ ਕਿ ਇਹ ਹਾਦਸਾ ਰਾਤ ਕਰੀਬ 2:15 ਵਜੇ ਵਾਪਰਿਆ। ਚਾਹ ਅਤੇ ਪਰਾਂਠੇ ਦੀ ਦੁਕਾਨ ਚਲਾਉਣ ਵਾਲਾ ਪ੍ਰਕਾਸ਼ ਸਿੰਘ ਉਥੇ ਹੀ ਸੁੱਤਾ ਪਿਆ ਸੀ। ਇਸ ਦੌਰਾਨ ਇਕ ਬੇਕਾਬੂ ਕਾਰ ਉਨ੍ਹਾਂ ਦੀ ਦੁਕਾਨ ‘ਚ ਵੜ ਗਈ। ਕਾਰ ਨੇ ਨਾਲ ਲੱਗਦੇ ਹਾਸਰਸ ਕਲਾਕਾਰ ਜਸਪਾਲ ਭੱਟੀ ਦੇ ਸਕੂਲ ਦੀ ਕੰਧ ਨੂੰ ਵੀ ਨੁਕਸਾਨ ਪਹੁੰਚਾਇਆ ਹੈ। ਇਸ ਦੌਰਾਨ ਕਾਰ ਚਲਾ ਰਿਹਾ ਵਿਅਕਤੀ ਮੌਕੇ ਤੋਂ ਫਰਾਰ ਹੋ ਗਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *