Mohali Mall ਦੇ ਬਾਹਰ ਫਾਈਰਿੰਗ ’ਚ ਨਵਾਂ ਖੁਲਾਸਾ… ਜਾਣੋ, ਕਿਉਂ ਕੀਤਾ Gangster Dogra ਦਾ Murder

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਜੰਮੂ ਦੇ ਖ਼ਤਰਨਾਕ ਗੈਂਗਸਟਰ ਰਾਜੇਸ਼ ਡੋਗਰਾ ਉਰਫ਼ ਮੋਹਨ ਦੇ ਕਤਲ ਮਾਮਲੇ ਨੂੰ ਮੋਹਾਲੀ ਪੁਲਿਸ ਨੇ 72 ਘੰਟਿਆਂ ’ਚ ਸੁਲਝਾ ਲਿਆ ਹੈ। ਕਤਲ ਮਾਮਲੇ ’ਚ ਪੁਲਿਸ ਨੇ ਜੰਮੂ ’ਚ ਸਰਗਰਮ ਬੱਕਰਾ ਗੈਂਗ ਦੇ ਮੁਖੀ ਸਣੇ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਪੁਲਿਸ ਨੇ 6 ਪਿਸਤੌਲ, 71 ਜ਼ਿੰਦਾ ਕਾਰਤੂਸ ਤੋਂ ਇਲਾਵਾ ਵਾਰਦਾਤ ਲਈ ਵਰਤੀਆਂ 4 ਗੱਡੀਆਂ ਬਰਾਮਦ ਕੀਤੀਆਂ ਹਨ, ਮੁਲਜ਼ਮਾਂ ਨੂੰ ਉੱਤਰ ਪ੍ਰਦੇਸ਼ ਦੇ ਪੀਲੀਭੀਤ ਤੋਂ ਗ੍ਰਿਫ਼ਤਾਰ ਕੀਤਾ ਹੈ।

ਦੱਸ ਦੇਈਏ ਕਿ ਬੀਤੀ 4 ਮਾਰਚ ਨੂੰ ਜੰਮੂ ’ਚ ਸਰਗਰਮ ਗਿਰੋਹ ਦਾ ਸਰਗਨਾ ਰਾਜੇਸ਼ ਡੋਗਰਾ ਉਰਫ਼ ਮੋਹਨ ਸੈਕਟਰ-67 ਦੀ ਮੁੱਖ ਸੜਕ ’ਤੇ ਖੜ੍ਹਾ ਸੀ। ਇਸ ਦੌਰਾਨ 8 ਤੋਂ 9 ਵਿਅਕਤੀ ਆਏ ਅਤੇ ਉਸ ’ਤੇ ਫਾਈਰਿੰਗ ਕੀਤੀ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਗੱਡੀਆਂ ’ਚ ਮੌਕੇ ਤੋਂ ਫਰਾਰ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਇਸ ਕਤਲ ਨੂੰ ਅੰਜਾਮ ਦੇਣ ਲਈ ਬੱਕਰਾ ਗੈਂਗ ਨੇ 1 ਕਰੋੜ ਰੁਪਏ ਖ਼ਰਚੇ ਸਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *