ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ
ਜ਼ਿਲ੍ਹਾ ਮਾਨਸਾ ਦੀ ਪੁਲਿਸ ਨੂੰ ਮਰਹੂਮ ਗਾਇਕ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਇੱਕ ਮਹਿਲਾ ਦੇ ਖਿਲਾਫ ਧੋਖਾਧੜੀ ਦੀ ਸ਼ਿਕਾਇਤ ਦਿੱਤੀ ਗਈ ਹੈ। ਇਸ ਸ਼ਿਕਾਇਤ ਦੇ ਵਿੱਚ ਦੱਸਿਆ ਗਿਆ ਕਿ ਇੱਕ ਮਹਿਲਾ ਵੱਲੋਂ ਸਿੱਧੂ ਮੂਸੇਵਾਲਾ ਦੀ ਮਾਤਾ ਸਰਪੰਚ ਚਰਨ ਕੌਰ ਦੀ ਫਰਜੀ ਮੋਹਰ ਲਗਾ ਕੇ ਪੈਨਸ਼ਨ ਲਗਵਾਉਣ ਦੇ ਲਈ ਸੀਡੀਪੀਓ ਦਫਤਰ ਵਿਖੇ ਫਾਰਮ ਜਮ੍ਹਾਂ ਕਰਵਾਏ ਗਏ ਹਨ।ਜਿਸ ਦੀ ਵੈਰੀਫਿਕੇਸ਼ਨ ਦੇ ਲਈ ਪਿੰਡ ਵਿੱਚ ਜਦੋਂ ਫਾਰਮ ਪਹੁੰਚੇ ਤਾਂ ਪਤਾ ਲੱਗਿਆ ਕਿ ਇਹ ਮਹਿਲਾ ਮੂਸਾ ਪਿੰਡ ਦੀ ਨਹੀਂ ਹੈ। ਜਿਸ ਤੋਂ ਬਾਅਦ ਉਹਨਾਂ ਵੱਲੋਂ ਐਸਐਸਪੀ
ਮਾਨਸਾ ਨੂੰ ਸ਼ਿਕਾਇਤ ਦਿੱਤੀ ਗਈ। ਪੁਲਿਸ ਵੱਲੋਂ ਇਸ ਮਾਮਲੇ ਦੀ ਗਹਿਰਾਈ ਦੇ ਨਾਲ ਜਾਂਚ ਕਰਦੇ ਹੋਏ ਇੱਕ ਅਣਪਛਾਤੀ ਮਹਿਲਾ ਉੱਤੇ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਸਿਟੀ ਟੂ ਦੇ ਇੰਚਾਰਜ ਕਰਮਜੀਤ ਸਿੰਘ ਨੇ ਦੱਸਿਆ ਕਿ ਪਰਮਜੀਤ ਕੌਰ ਪਤਨੀ ਵੀਰਪਾਲ ਸਿੰਘ ਵੱਲੋਂ ਮੂਸਾ ਪਿੰਡ ਦੇ ਫਰਜ਼ੀ ਕਾਗਜਾਤ ਤਿਆਰ ਕਰਕੇ ਸੀਡੀਪੀਓ ਦਫਤਰ ਵਿਖੇ ਜਮ੍ਹਾਂ ਕਰਵਾਏ ਗਏ ਸਨ ਅਤੇ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਜੋ ਸਰਪੰਚ ਹਨ ਉਹਨਾਂ ਦੀ ਫਰਜ਼ੀ ਮੋਹਰ ਵੀ ਲਗਾਈ ਹੋਈ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ