ਫਿਰੋਜ਼ਪੁਰ ਦੇ ਮਮਦੋਟ ਵਿਖੇ 3 ਸਾਲਾ ਕੁੜੀ ਨੂੰ ਕਿ ਡਨੈਪ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕਿਹਾ ਜਾ ਰਿਹਾ ਹੈ ਕਿ ਉਸ ਦੀ ਮਾਂ ਵੱਲੋਂ ਉਸ ਨੂੰ ਕਿ ਡਨੈਪ ਕੀਤਾ ਗਿਆ। ਪਿੰਡ ਗਜਣੀਵਾਲਾ ਦੇ ਰਹਿਣ ਵਾਲਾ ਬਲਜਿੰਦਰ ਸਿੰਘ ਦਾ ਵਿਆਹ ਫਿਰੋਜ਼ਪੁਰ ਦੀ ਜਸਵੀਰ ਕੌਰ ਨਾਲ 4 ਸਾਲ ਪਹਿਲਾਂ ਹੋਇਆ ਸੀ। ਕੁਝ ਮਹੀਨੇ ਬਾਅਦ ਦੋਵਾਂ ਵਿਚਾਲੇ ਅਣਬਣ ਹੋ ਗਈ ਜਿਸ ਕਾਰਨ ਜਸਵੀਰ ਕੌਰ ਆਪਣੇ ਪੇਕੇ ਪਰਿਵਾਰ ਚਲੀ ਗਈ।ਜਸਵੀਰ ਕੌਰ ਨੇ
ਇਕ ਧੀ ਨੂੰ ਜਨਮ ਦਿੱਤਾ ਤੇ ਦੋਵਾਂ ਦਾ ਵਿਵਾਦ ਅਦਾਲਤਾਂ ਵਿਚ ਚੱਲਣ ਲੱਗਾ। ਪੰਚਾਇਤੀ ਤਲਾਕ ਤੋਂ ਬਾਅਦ ਦੋਵੇਂ ਵੱਖ-ਵੱਖ ਰਹਿਣ ਲੱਗ ਗਏ ਤੇ ਪੰਚਾਇਤੀ ਤਲਾਕ ਵਿਚ ਉਸ ਦੀ 4 ਸਾਲਾ ਧੀ ਪਿਓ ਬਲਜਿੰਦਰ ਨੂੰ ਸੌਂਪ ਦਿੱਤੀ ਗਈ ਸੀ ਪਰ ਇਹ ਗੱਲ ਮਾਂ ਕੋਲੋਂ ਬਰਦਾਸ਼ਤ ਨਹੀਂ ਹੋਈ।29 ਅਪ੍ਰੈਲ ਨੂੰ ਜਸਵੀਰ ਕੌਰ ਨੇ ਆਪਣੀ ਹੀ 3 ਸਾਲਾ ਧੀ ਨੂੰ ਕਿ ਡਨੈਪ ਕਰ ਲਿਆ। ਜਸਵੀਰ ਕੌਰ ਆਪਣੇ ਨਾਲ ਕੁਝ ਲੋਕਾਂ ਨੂੰ ਲੈ ਕੇ ਆਈ ਜਿਨ੍ਹਾਂ ਨੇ
ਤੇਜ਼ ਹ ਥਿਆਰਾਂ ਨਾਲ ਬਲਵਿੰਦਰ ਦੇਪਰਿਵਾਰ ਵਾਲਿਆਂ ‘ਤੇ ਹਮਲਾ ਕੀਤਾ। ਹਾਲਾਂਕਿ ਪੁਲਿਸ ਨੇ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ 7 ਮੁਲਜ਼ਮਾਂ ਖਿਲਾਫ ਮੁਕੱਦਮਾ ਦਰਜ ਕੀਤਾ ਹੈ। ਬਲਜਿੰਦਰ ਨੇ ਦੱਸਿਆ ਕਿ 29 ਅਪ੍ਰੈਲ ਨੂੰ ਜਸਵੀਰ ਕੌਰ ਘਰ ਵਿਚ ਵੜ ਕੇ ਧੀ ਨੂੰ ਕਿ ਡਨੈਪ ਕਰ ਲਈ। ਉਹ ਆਪਣੇ ਨਾਲ ਕੁਝ ਬ ਦਮਾਸ਼ਾਂ ਨੂੰ ਲੈ ਕੇ ਆਈ ਜਿਨ੍ਹਾਂ ਨੇ ਮੇਰੇ ਪਰਿਵਾਰ ‘ਤੇ ਹਮ ਲਾ ਕੀਤਾ ਤੇ ਧੀ ਨੂੰ ਆਪਣੇ ਨਾਲ ਲੈ ਕੇ ਚਲੀ ਗਈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ