Noodle ਦੇ ਪੈਕੇਟ ‘ਚੋਂ ਮਿਲੇ ਕਰੋੜਾਂ ਦੇ ਹੀਰੇ ਤੇ ਸੋਨਾ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਕਸਟਮ ਵਿਭਾਗ ਨੇ ਮੁੰਬਈ ਹਵਾਈ ਅੱਡੇ ‘ਤੇ ਨੂਡਲਜ਼ ਦੇ ਪੈਕੇਟ ‘ਚ ਲੁਕਾਏ ਗਏ ਹੀਰੇ ਅਤੇ ਯਾਤਰੀਆਂ ਦੇ ਸਰੀਰ ਦੇ ਅੰਗਾਂ ਅਤੇ ਉਨ੍ਹਾਂ ਦੇ ਸਾਮਾਨ ‘ਚ ਲੁਕਾਇਆ ਗਿਆ ਸੋਨਾ ਜ਼ਬਤ ਕੀਤਾ ਹੈ, ਜਿਨ੍ਹਾਂ ਦੀ ਕੁੱਲ ਕੀਮਤ 6.46 ਕਰੋੜ ਰੁਪਏ ਹੈ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਸੋਮਵਾਰ ਦੇਰ ਰਾਤ ਜਾਰੀ ਕੀਤੇ ਇਕ ਬਿਆਨ ‘ਚ ਦੱਸਿਆ ਕਿ ਹਫ਼ਤੇ ‘ਚ ਚਾਰ ਯਾਤਰੀਆਂ ਕੋਲੋਂ 4.44 ਕਰੋੜ ਰੁਪਏ ਮੁੱਲ ਦਾ 6.815 ਕਿਲੋਗ੍ਰਾਮ ਤੋਂ ਵੱਧ ਸੋਨਾ ਅਤੇ 2.02 ਕਰੋੜ ਰੁਪਏ ਦੀ ਹੀਰੇ ਜ਼ਬਤ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।ਕਸਟਮ ਵਿਭਾਗ

ਦੇ ਅਧਿਕਾਰੀਆਂ ਵਲੋਂ ਮੁੰਬਈ ਤੋਂ ਬੈਂਕਾਕ ਵੱਲ ਜਾ ਰਹੇ ਇਕ ਭਾਰਤੀ ਨਾਗਰਿਕ ਦੀ ਤਲਾਸ਼ੀ ਲੈਣ ‘ਤੇ ਉਸ ਦੇ ਟ੍ਰਾਲੀ ਬੈਗ ਦੇ ਅੰਦਰ ਨੂਡਲਜ਼ ਦੇ ਪੈਕੇਟ ‘ਚ ਲੁਕਾਏ ਗਏ ਹੀਰੇ ਬਰਾਮਦ ਹੋਏ ਸਨ। ਉਹ ਹੀਰੇ ਦੀ ਤਸਕਰੀ ਕਰਨ ਦੀ ਕੋਸ਼ਿਸ਼ ‘ਚ ਸੀ। ਅਧਿਕਾਰੀ ਨੇ ਦੱਸਿਆ ਕਿ ਬਾਅਦ ‘ਚ ਯਾਤਰੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਕੋਲੰਬੋ ਤੋਂ ਮੁੰਬਈ ਦੀ ਯਾਤਰਾ ਕਰ ਰਹੇ ਇਕ ਵਿਦੇਸ਼ੀ ਨਾਗਰਿਕ ਨੂੰ ਵੀ ਰੋਕਿਆ ਗਿਆ ਸੀ ਅਤੇ ਉਨ੍ਹਾਂ ਕੋਲੋਂ ਕੁੱਲ 6.199 ਕਿਲੋਗ੍ਰਾਮ ਸੋਨਾ ਬਰਾਮਦ ਕੀਤਾ ਗਿਆ, ਜਿਸ ਦੀ ਕੁੱਲ ਕੀਮਤ 4.04 ਕਰੋੜ ਰੁਪਏ ਸੀ। ਉਨ੍ਹਾਂ ਨੇ ਸੋਨੇ ਨੂੰ ਆਪਣੇ ਗੁਪਤ ਅੰਗ ਅਤੇ ਸਾਮਾਨ ‘ਚ ਲੁਕਾਇਆ ਹੋਇਆ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *