NRI ਤੋਂ 20 ਹਜ਼ਾਰ ਦੀ ਰਿ ਸ਼ ਵਤ ਲੈਂਦਾ SHO ਦਾ ਰੀਡਰ ਕਾਬੂ – News 12 Daily

[ad_1]

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿ ਸ਼ ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਅੱਜ ਐੱਸ.ਐੱਚ.ਓ. ਐਨ.ਆਰ.ਆਈ ਲੁਧਿਆਣਾ ਪੁਲਿਸ ਸਟੇਸ਼ਨ ਦੇ ਰੀਡਰ ਵਜੋਂ ਤਾਇਨਾਤ ਕਾਂਸਟੇਬਲ ਬਲਰਾਜ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਐਡਵੋਕੇਟ ਅਰੁਣ ਕੁਮਾਰ ਖੁਰਮੀ, ਵਾਸੀ ਉਪਕਾਰ ਨਗਰ,

ਸਿਵਲ ਲਾਈਨ, ਲੁਧਿਆਣਾ ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਪਿੰਡ ਉਧੋਵਾਲ, ਤਹਿਸੀਲ ਸਮਰਾਲਾ, ਜ਼ਿਲ੍ਹਾ ਲੁਧਿਆਣਾ ਵਿਖੇ ਉਸ ਦੀ ਪਤਨੀ ਦੇ ਨਾਂ ‘ਤੇ 20 ਕਨਾਲ ਜ਼ਮੀਨ ਹੈ, ਜਿਸ ‘ਤੇ ਦੋ ਵਿਅਕਤੀਆਂ ਨੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ। ਫੋਰਸ ਅਤੇ ਇਸ ਜ਼ਮੀਨ ਵਿੱਚ ਖੜ੍ਹੇ ਪੌਪਲਰ ਦੇ ਦਰੱਖਤ ਵੀ ਚੋਰੀ ਹੋ ਗਏ ਸਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

[ad_2]

Leave a Reply

Your email address will not be published. Required fields are marked *