Physical test ਤੋਂ ਪਹਿਲਾਂ ਜਵਾਨ ਦੀ ਮੌਤ, ਪੁਲਿਸ ’ਚ ਭਰਤੀ ਹੋਣ ਦਾ ਅਧੂਰਾ ਰਹਿ ਗਿਆ ਸੁਪਨਾ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਸ੍ਰੀ ਮੁਕਤਸਰ ਸਾਹਿਬ ਜਿਲ੍ਹੇ ਦੇ ਗਿੱਦੜਬਾਹਾ ਦੀ ਮਲੋਟ – ਗਿੱਦੜਬਾਹਾ ਮੁੱਖ ਸੜਕ ਤੇ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਇੱਕ ਨੌਜਵਾਨ ਜਖ਼ਮੀ ਹੋ ਗਿਆ। ਸਕੂਟੀ ਤੇ ਜਾ ਰਹੇ ਦੋਵਾਂ ਨੌਜਵਾਨਾਂ ਨੂੰ ਪਿੱਛੇ ਤੋਂ ਆ ਰਹੇ ਟਰੱਕ ਨੇ ਫੇਟ ਮਾਰ ਦਿੱਤੀ। ਮ੍ਰਿਤਕ ਨੌਜਵਾਨ ਦੇ ਪਿਤਾ ਅਨੁਸਾਰ ਮ੍ਰਿਤਕ ਨੌਜਵਾਨ ਦੀ ਪੁਲਿਸ ਭਰਤੀ ਲਈ ਸਿਲੈਕਸ਼ਨ ਹੋ ਚੁੱਕੀ ਸੀ ਅਤੇ ਮੈਡੀਕਲ ਤੋਂ ਬਾਅਦ ਉਸਨੇ ਜੁਆਇਨ ਕਰਨਾ ਸੀ ਪਰ ਇਸ ਤੋਂ ਪਹਿਲਾ ਹੀ ਇਹ ਦਰਦਨਾਕ ਹਾਦਸਾ ਵਾਪਰ ਗਿਆ।ਮ੍ਰਿਤਕ ਦੇ ਪਿਤਾ ਜਸਪਾਲ ਸਿੰਘ ਨੇ

ਦੱਸਿਆ ਕਿ ਉਸਦਾ ਬੇਟਾ ਹਰਮੰਦਰ ਸਿੰਘ ਜਿਸਦਾ ਕਿ 10 ਮਾਰਚ ਨੂੰ ਮੈਡੀਕਲ ਸੀ ਅਤੇ ਉਸ ਉਪਰੰਤ ਉਸਨੇ ਪੰਜਾਬ ਪੁਲਿਸ ਵਿਚ ਜੁਆਇਨ ਕਰਨਾ ਸੀ।ਮ੍ਰਿਤਕ ਨੌਜਵਾਨ ਬੀਤੇ ਕੱਲ ਗਿੱਦੜਬਾਹਾ ਘਰੇਲੂ ਕੰਮ ਲਈ ਆਇਆ ਅਤੇ ਆਪਣੇ ਇੱਕ ਹੋਰ ਸਾਥੀ ਨਾਲ ਗਿੱਦੜਬਾਹਾ ਤੋਂ ਪਿੰਡ ਫਕਰਸਰ ਜਾ ਰਿਹਾ ਸੀ ਕਿ ਗਿੱਦੜਬਾਹਾ – ਮਲੋਟ ਮੁੱਖ ਮਾਰਗ ਤੇ ਉਹਨਾਂ ਦੀ ਐਕਟਿਵਾ ਸਕੂਟੀ ਨੂੰ ਇੱਕ ਟਰੱਕ ਨੇ ਫੇਟ ਮਾਰੀ ਅਤੇ ਸਕੂਟੀ ਸਮੇਤ ਉਹ ਹੇਠਾ ਡਿੱਗ ਪਏ ਬੇਟੇ ਦਾ ਸਿਰ ਡਵਾਇਡਰ ਤੇ ਵੱਜਾ ਅਤੇ ਉਸਦੀ ਮੌਤ ਹੋ ਗਈ ਜਦਕਿ ਉਸਦਾ ਇਕ ਸਾਥੀ ਜਖ਼ਮੀ ਹੈ ਜਿਸਦਾ ਇਲਾਜ ਚੱਲ ਰਿਹਾ ਹੈ।ਪੁਲਿਸ ਨੇ ਇਸ ਮਾਮਲੇ ਵਿਚ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *