Police constable ਬਣਿਆ ਨਸ਼ੇ ਦਾ ਸੌਦਾਗਰ, ਬਾਰਡਰ ਤੋਂ ਲਿਆ Tri city ’ਚ ਕਰਦੇ ਸਨ ਨਸ਼ਾ ਸਪਲਾਈ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਚੰਡੀਗੜ੍ਹ ਪੁਲਿਸ ਨੇ ਫ਼ਿਰੋਜ਼ਪੁਰ ਜਾ ਕੇ ਕਥਿਤ ਦੋਸ਼ੀ ਅਮਰਦੀਪ ਨੂੰ ਗਿ੍ਫ਼ਤਾਰ ਕਰ ਲਿਆ। ਜਿਸ ਤੋਂ ਪੁੱਛਗਿੱਛ ਕਰਨ ‘ਤੇ ਪਤਾ ਲੱਗਾ ਕਿ ਉਹ ਸੀਨੀਅਰ ਕਾਂਸਟੇਬਲ ਦੇ ਅਹੁਦੇ ‘ਤੇ ਰਿਹਾ ਹੈ, ਪਰ ਕੁਝ ਸਮਾਂ ਪਹਿਲਾਂ ਪੰਜਾਬ ਪੁਲਿਸ ਨੇ ਬਰਖ਼ਾਸਤ ਕਰ ਦਿੱਤਾ ਸੀ | ਅਰੋਪੀ ਅਮਰਦੀਪ ਦੇ ਖਿਲਾਫ ਤਿੰਨ ਵਾਰ ਐਕਸਾਈਜ਼ ਐਕਟ ਦੇ ਮਾਮਲੇ ਦਰਜ ਹਨ | ਫ਼ਿਰੋਜ਼ਪੁਰ: ਇਸ ਤੋਂ ਇਲਾਵਾ ਉਸ ਖ਼ਿਲਾਫ਼ ਪਹਿਲਾਂ ਵੀ ਚੰਡੀਗੜ੍ਹ ਵਿੱਚ ਐਨਡੀਪੀਐਸ ਕੇਸ ਦਰਜ ਹੈ ਅਤੇ ਹਰਿਆਣਾ ਵਿੱਚ ਵੀ ਉਸ ਖ਼ਿਲਾਫ਼ ਕੇਸ ਦਰਜ ਹੈ।

ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਕੁਝ ਦਿਨ ਪਹਿਲਾਂ ਚੰਡੀਗੜ੍ਹ ਪੁਲਿਸ ਦੀ ਕ੍ਰਾਈਮ ਬ੍ਰਾਂਚ ਵੱਲੋਂ ਪ੍ਰਵੀਨ ਨਾਮਕ ਨਸ਼ਾ ਸਪਲਾਈ ਕਰਨ ਵਾਲੇ ਨੂੰ ਕਾਬੂ ਕੀਤਾ ਗਿਆ ਸੀ, ਜਿਸ ਤੋਂ ਬਾਅਦ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਹ ਹੈਰੋਇਨ ਨੂੰ ਫ਼ਿਰੋਜ਼ਪੁਰ ਦੇ ਰਹਿਣ ਵਾਲੇ ਅਮਰਦੀਪ ਸਿੰਘ ਕੋਲ ਲਿਆ ਰਿਹਾ ਸੀ | ਅਤੇ ਟ੍ਰਾਈ ਸਿਟੀ ਵਿਚ ਇਸ ਦੀ ਸਪਲਾਈ ਕਰ ਰਿਹਾ ਸੀ। ਉਸ ਨੂੰ ਫ਼ਿਰੋਜ਼ਪੁਰ ਤੋਂ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਹੈਰੋਇਨ ਵੀ ਬਰਾਮਦ ਕੀਤੀ ਗਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *