Punjab ‘ਚ ਭਾਰੀ ਮੀਂਹ ਤੇ ਗੜ੍ਹੇਮਾਰੀ ਨਾਲ ਵੱਡਾ ਨੁਕਸਾਨ

ਪੰਜਾਬ ਵਿਚ ਬੇਮੌਸਮੇ ਮੀਂਹ ਤੇ ਤੇਜ਼ ਹਵਾਵਾਂ ਨਾਲ ਹੋਈ ਗੜੇਮਾਰੀ ਨੇ ਫਸਲਾਂ ਨੂੰ ਝੰਬ ਕੇ ਰੱਖ ਦਿੱਤਾ ਹੈ। ਮੌਸਮ ਵਿਭਾਗ ਨੇ ਅਗਲੇ ਦੋ ਦਿਨ ਇਸੇ ਤਰ੍ਹਾਂ ਦਾ ਮੌਸਮ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਗਿਆਨੀਆਂ ਅਨੁਸਾਰ ਰਾਜਧਾਨੀ ਦਿੱਲੀ ਵਿੱਚ ਅਗਲੇ ਚਾਰ ਦਿਨਾਂ ਤੱਕ ਮੌਸਮ ਅਜਿਹਾ ਹੀ ਰਹੇਗਾ ਅਤੇ ਗੜੇ ਪੈਣ ਦੀ ਸੰਭਾਵਨਾ ਵੀ ਪ੍ਰਗਟਾਈ ਗਈ ਹੈ।ਆਉਣ ਵਾਲੇ ਤਿੰਨ-ਚਾਰ ਦਿਨਾਂ ‘ਚ ਘੱਟੋ-ਘੱਟ ਤਾਪਮਾਨ 14 ਡਿਗਰੀ ਤੋਂ 9 ਡਿਗਰੀ ਤੱਕ ਜਾ ਸਕਦਾ ਹੈ,

ਜਿਸ ਦਾ ਮਤਲਬ ਹੈ ਕਿ ਇਕ ਵਾਰ ਫਿਰ ਲੋਕ ਠੰਢ ਦਾ ਸਾਹਮਣਾ ਕਰਨਗੇ। ਮੌਸਮ ਵਿਭਾਗ ਮੁਤਾਬਕ ਅਲੀਗੜ੍ਹ, ਮਥੁਰਾ ਦੇ ਨਾਲ-ਨਾਲ ਆਗਰਾ ‘ਚ ਵੀ ਮੀਂਹ ਕਾਰਨ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ।3 ਮਾਰਚ ਨੂੰ ਵੱਖ-ਵੱਖ ਥਾਵਾਂ ‘ਤੇ ਤੂਫਾਨ ਅਤੇ ਬਿਜਲੀ ਡਿੱਗਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸਕਾਈਮੈਟ ਵੈਦਰ ਦੇ ਅਨੁਸਾਰ, ਪੂਰਬੀ ਪੰਜਾਬ, ਪੂਰਬੀ ਹਰਿਆਣਾ, ਦਿੱਲੀ ਅਤੇ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ

ਹੁਣ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਗਰਜਾਂ ਦੇ ਨਾਲ-ਨਾਲ ਗੜ੍ਹੇਮਾਰੀ ਹੋਵੇਗੀ।ਪੂਰਬੀ ਅਤੇ ਦੱਖਣ-ਪੂਰਬੀ ਰਾਜਸਥਾਨ, ਪੂਰਬੀ ਗੁਜਰਾਤ, ਮੱਧ ਪ੍ਰਦੇਸ਼, ਛੱਤੀਸਗੜ੍ਹ ਦੇ ਕੁਝ ਹਿੱਸਿਆਂ ਅਤੇ ਬਿਹਾਰ ਦੇ ਵੱਖ-ਵੱਖ ਹਿੱਸਿਆਂ ਵਿੱਚ ਇੱਕ ਜਾਂ ਦੋ ਥਾਵਾਂ ‘ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਆਸਾਮ, ਅਰੁਣਾਚਲ ਪ੍ਰਦੇਸ਼ ਅਤੇ ਪੱਛਮੀ ਬੰਗਾਲ ਦੇ ਵੱਖ-ਵੱਖ ਥਾਵਾਂ ‘ਤੇ ਹਲਕੀ ਬਾਰਿਸ਼ ਹੋ ਸਕਦੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

Leave a Reply

Your email address will not be published. Required fields are marked *