Punjab ‘ਚ ਲਗਾਤਾਰ 3 ਦਿਨ ਰਹਿਣਗੀਆਂ ਛੁੱਟੀਆਂ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਜੇਕਰ ਤੁਸੀਂ ਕਿਤੇ ਘੁੱਮਣ-ਫਿਰਣ ਦਾ ਪ੍ਰੋਗਰਾਮ ਬਣਾ ਰਹੇ ਹੋ ਤਾਂ ਤੁਹਾਡੇ ਲਈ ਚੰਗੀ ਖਬਰ ਹੈ। ਸੂਬੇ ਵਿਚ 08 ਅਪ੍ਰੈਲ 2024 ਦਿਨ ਸੋਮਵਾਰ ਨੂੰ ਸਰਕਾਰੀ ਛੁੱਟੀ ਰਹਿਣ ਵਾਲੀ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ, ਵਿਦਿਅਕ ਅਦਾਰੇ ਅਤੇ ਹੋਰ ਵਪਾਰਕ ਇਕਾਈਆਂ ਵਿਚ ਛੁੱਟੀ ਰਹੇਗੀ। ਦਰਅਸਲ ਇਸ ਦਿਨ ਸ਼੍ਰੀ ਗੁਰੂ ਨਾਭਾ ਦਾਸ ਜੀ ਦਾ ਜਨਮ ਦਿਵਸ ਸੂਬੇ ਭਰ ਵਿਚ ਮਨਾਇਆ ਜਾਵੇਗਾ। ਸਰਕਾਰ ਨੇ ਸਾਲ 2024 ਦੀ ਸਰਕਾਰੀ ਛੁੱਟੀਆਂ ਦੀ

ਸੂਚੀ ਵਿਚ ਇਸ ਦਿਵਸ ਨੂੰ ਥਾਂ ਦਿੱਤੀ ਹੈ।ਜਨਮ ਦਿਵਸ ਸ਼੍ਰੀ ਗੁਰੂ ਨਾਭਾ ਦਾਸ ਜੀ’ ’ਤੇ ਸਰਕਾਰ ਵੱਲੋਂ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸਰਕਾਰੀ ਸਕੂਲ, ਕਾਲਜ ਸਮੇਤ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।ਜੇਕਰ ਤੁਹਾਡੇ ਕੋਲ ਬੈਂਕ ਨਾਲ ਜੁੜਿਆ ਕੋਈ ਜ਼ਰੂਰੀ ਕੰਮ ਹੈ ਤਾਂ ਉਸ ਨੂੰ ਤੁਰੰਤ ਪੂਰਾ ਕਰੋ। ਪੰਜਾਬ ਵਿਚ ਸੋਮਵਾਰ ਨੂੰ ਬੈਂਕ ਬੰਦ ਰਹਿ ਸਕਦੇ ਹਨ। ਇਸ ਸਮੇਂ ਦੌਰਾਨ ਤੁਹਾਡੇ ਮਹੱਤਵਪੂਰਨ ਕੰਮ ਅਟਕ ਸਕਦੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *