Punjab ਦੀਆਂ Topper ਕੁੜੀਆਂ ਦਾ ਪਹਿਲਾ Interview ! ਖੁਸ਼ੀ ‘ਚ ਰੋ ਪਏ ਮਾਪੇ, School ‘ਚ Students ਨੇ ਕੀਤਾ ਸਵਾਗਤ

 ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐੱਸ.ਈ.ਬੀ.) ਵੱਲੋਂ ਐਲਾਨੇ ਗਏ ਹਨ। 10ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਹੋ ਗਿਆ ਹੈ ਲੁਧਿਆਣਾ ਦੀ ਅਦਿਤੀ ਨੇ ਸੂਬੇ ‘ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਸ਼ਿਮਲਾਪੁਰੀ, ਲੁਧਿਆਣਾ ਵਿੱਚ ਪੜ੍ਹਦੀ ਅਦਿਤੀ ਨੇ ਸਾਰੇ ਵਿਸ਼ਿਆਂ ਵਿੱਚ 100 ਫੀਸਦੀ ਅੰਕ ਪ੍ਰਾਪਤ ਕਰਕੇ ਇਹ ਮੁਕਾਮ ਹਾਸਲ ਕੀਤਾ ਹੈ। ਲੁਧਿਆਣਾ ਦੇ ਇਸੇ ਸਕੂਲ ਦੀ ਅਲੀਸ਼ਾ ਨੇ 650 ਵਿੱਚੋਂ 645 ਅੰਕ ਪ੍ਰਾਪਤ ਕਰਕੇ ਸੂਬੇ ਵਿੱਚੋਂ ਦੂਜਾ ਸਥਾਨ ਹਾਸਲ ਕੀਤਾ ਹੈ। ਇਸ ਦੇ ਨਾਲ ਹੀ ਅੰਬਰ ਪਬਲਿਕ ਸਕੂਲ ਬਾਬਾ ਬਕਾਲਾ, ਅੰਮ੍ਰਿਤਸਰ ਦੀ ਕਰਮਨਪ੍ਰੀਤ ਕੌਰ ਨੇ

645 ਅੰਕ ਪ੍ਰਾਪਤ ਕਰਕੇ ਪੰਜਾਬ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ ਹੈ।10ਵੀਂ ਜਮਾਤ ਦੇ ਨਤੀਜਿਆਂ ‘ਚ ਇਸ ਵਾਰ ਲੁਧਿਆਣਾ ਦੀ ਅਦਿੱਤੀ ਨੇ ਟੌਪ ਕੀਤਾ ਹੈ। ਅਦਿੱਤੀ ਨੇ 100 ਫ਼ੀਸਦੀ ਅੰਕ ਪ੍ਰਾਪਤ ਕੀਤੇ ਹਨ। ਦੂਜੇ ਨੰਬਰ ‘ਤੇ ਲੁਧਿਆਣਾ ਦੀ ਆਲੀਸਾ ਸ਼ਰਮਾ ਰਹੀ ਹੈ ,ਜਿਸ ਨੇ 99.23 ਫ਼ੀਸਦੀ ਅੰਕ ਪ੍ਰਾਪਤ ਕੀਤੇ ਹਨ ਅਤੇ ਤੀਜੇ ਨੰਬਰ ‘ਤੇ ਅੰਮ੍ਰਿਤਸਰ ਦੀ ਕਰਮਨਪ੍ਰੀਤ ਕੌਰ ਰਹੀ ਹੈ , ਜਿਸ ਨੇ 99.23 ਫ਼ੀਸਦੀ ਅੰਕ ਪ੍ਰਾਪਤ ਕੀਤੇ ਹਨ। ਜਿਹੜੇ ਵਿਦਿਆਰਥੀ ਇਸ ਪ੍ਰੀਖਿਆ ਲਈ ਬੈਠੇ ਸਨ, ਉਹ ਪੰਜਾਬ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in ‘ਤੇ ਜਾ ਕੇ ਆਪਣਾ

ਨਤੀਜਾ ਦੇਖ ਸਕਦੇ ਹਨ। ਨਤੀਜਾ ਜਾਰੀ ਹੋਣ ਤੋਂ ਬਾਅਦ ਤੁਸੀਂ ਇਹਨਾਂ ਸਟੈਪਾਂ ਦੀ ਪਾਲਣਾ ਕਰਕੇ ਆਪਣਾ ਨਤੀਜਾ ਦੇਖ ਸਕਦੇ ਹੋ। ਇਸ ਵਾਰ 3 ਲੱਖ ਵਿਦਿਆਰਥੀਆਂ ਨੇ PSEB ਦੀ 10ਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਸੀ। ਇਹ ਪ੍ਰੀਖਿਆ 13 ਫਰਵਰੀ ਤੋਂ 5 ਮਾਰਚ ਦਰਮਿਆਨ ਕਰਵਾਈ ਗਈ ਸੀ। ਇਹ ਪ੍ਰੀਖਿਆ ਸੂਬੇ ਭਰ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ‘ਤੇ ਲਈ ਗਈ ਸੀ। ਪ੍ਰੀਖਿਆ ਸ਼ਾਂਤੀਪੂਰਵਕ ਨੇਪਰੇ ਚੜ੍ਹੀ। ਪੇਪਰ ਲੀਕ ਜਾਂ ਵੱਡੇ ਪੱਧਰ ‘ਤੇ ਨਕਲ ਕਰਨ ਵਰਗੀ ਕੋਈ ਘਟਨਾ ਕਿਤੇ ਵੀ ਸਾਹਮਣੇ ਨਹੀਂ ਆਈ। ਬੋਰਡ ਨੇ ਸਭ ਤੋਂ ਪਹਿਲਾਂ ਨਤੀਜੇ ਐਲਾਨ ਕੇ ਨਵਾਂ ਰਿਕਾਰਡ ਕਾਇਮ ਕੀਤਾ ਹੈ। ਹਾਲੇ ਤੱਕ ਗੁਆਂਢੀ ਸੂਬੇ ਦੇ ਕਿਸੇ ਵੀ ਬੋਰਡ ਨੇ ਨਤੀਜਾ ਨਹੀਂ ਐਲਾਨਿਆ ਹੈ। ਜਦਕਿ CBSE ਨੇ ਵੀ ਅਜੇ ਤੱਕ ਨਤੀਜਾ ਘੋਸ਼ਿਤ ਨਹੀਂ ਕੀਤਾ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *