ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
ਇਹ ਤਸਵੀਰਾਂ ਤੁਹਾਨੂੰ ਲੁਧਿਆਣਾ ਦੇ ਖੇਤੀਬਾੜੀ ਯੁਨੀਵਰਸਿਟੀ ਦੀਆਂ ਦਿਖਾ ਰਹੇ ਹਾਂ ਜਿੱਥੇ ਇਹ ਦੇ ਨਾਲ ਨਾਲ ਪੂਰਾ ਲੁਧਿਆਣਾ ਸ਼ਹਿਰ ਇਨ੍ਹਾਂ ਰੰਗ-ਬਰੰਗੇ ਫੁੱਲਾਂ ਦੇ ਨਾਲ ਮਹਿਕ ਉੱਡਿਆ ਦੇਖਣ ਨੂੰ ਬੇਸ਼ੱਕ ਇਹ ਤੁਹਾਨੂੰ ਫੁੱਲ ਨਜ਼ਰ ਆ ਰਹੇ ਹਨ ਪਰ ਜਨਾਬ ਇਹ ਨੋਟਾਂ ਦੀਆਂ ਗੱਦੀਆਂ ਨੇ ਕਿਉਂਕੀ ਜਦੋਂ ਕਿਸਾਨ ਜਾਂ ਬਾਗਬਾਣ ਜਾਂ ਮਾਲੀ ਇਨ੍ਹਾਂ ਫੁੱਲਾਂ ਦੇ ਗੁੱਥਿਆਂ ਨੂੰ ਵੇਚਦੇ ਨੇ ਤਾਂ ਇਸਦੇ ਬਦਲੇ ਉਨ੍ਹਾਂ ਨੂੰ ਮੋਟੀ ਰਕਮ ਮਿਲਦੀ ਹੈ ਇਸ ਬਾਬਤ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਖੇਤੀਬਾੜੀ ਯੂਨੀਵਰਸਿਟੀ ਦੇ ਫਲੋਰੀਕਲਚਰ ਦੇ ਵਿਗਿਆਨੀ ਡਾਕਟਰ ਸਿਮਰਤ ਸਿੰਘ
ਹੋਰਾਂ ਦੱਸਿਆ ਕੀ ਯੂਨੀਵਰਸਿਟੀ ਦੇ ਵਿੱਚ ਫਲਾਵਰ ਸ਼ੋ ਕਰਵਾਇਆ ਗਿਆ ਜਿਸਦੇ ਵਿੱਚ ਦੂਰ ਦੂਰਾਡੇ ਤੋਂ ਕੇਕਟਸ ਪ੍ਰੇਮੀ ਹਜ਼ਾਰਾਂ ਕਿਸਮਾਂ ਦੇ ਫੁੱਲ ਲੈਕੇ ਆਏ ਨੇ, ਇਸ ਮੌਕੇ ਡਾਕਟਰ ਸਿਮਰਤ ਸਿੰਘ ਹੋਰਾਂ ਨੇ ਇਹ ਵੀ ਦੱਸਿਆ ਐ ਕੀ ਯੂਨੀਵਰਸਿਟੀ ਵੱਲੋਂ ਫੁੱਲਾਂ ਦੀ ਖੇਤੀ ਕਰਨ ਸਬੰਧੀ ਇਕ ਸਾਲ ਕੋਰਸ ਕਰਵਾਇਆ ਜਾਂਦਾ ਜਿਸ ਵਿੱਚ ਟਰੈਨਿੰਗ ਲੈਕੇ ਤੁਸੀ ਸਵੈ ਰੁਜ਼ਗਾਰ ਪ੍ਰਾਪਤ ਕਰ ਸਕਦੇ ਹੋਂ,ਸੋ ਤੁਹਾਨੂੰ ਕਿਵੇਂ ਦੇ ਗੱਲੇ ਇਹ ਫੁੱਲ ਕੁਮੈਂਟ ਕਰਕੇ ਜ਼ਰੂਰ ਦੱਸਿਓ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ