Punjab Police ਦੀ ਵੱਡੀ ਕਾਮਯਾਬੀ, 12 ਘੰਟਿਆਂ ‘ਚ ਟ੍ਰੇਸ ਕੀਤੀ 26 ਲੱਖ ਦੀ ਲੁੱਟ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਲੋਹਾ ਵਪਾਰੀ ਦੇ ਗੋਦਾਮ ਵਿਚ ਕਰੀਬ 26 ਲੱਖ ਦੀ ਲੁੱਟ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਲੁਟੇਰਿਆਂ ਨੂੰਪੁਲਸ ਨੇ ਕੁਝ ਹੀ ਘੰਟਿਆਂ ਵਿਚ ਟ੍ਰੇਸ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਫਤਹਿਗੜ੍ਹ ਸਾਹਿਬ ਦੇ ਐੱਸ. ਪੀ. ਰਾਕੇਸ਼ ਯਾਦਵ ਨੇ ਦੱਸਿਆ ਕਿ ਮੰਡੀ ਗੋਬਿੰਦਗੜ੍ਹ ਦੇ ਲੋਹਾ ਵਪਾਰੀ ਦੇ ਗੋਦਾਮ ਵਿਚ 19 ਜਨਵਰੀ ਦੀ ਦੁਪਹਿਰ ਲੱਖਾਂ ਰੁਪਏ ਦੀ ਲੁੱਟ ਦੀ ਘਟਨਾ ਹੋਈ ਸੀ।
ਜਿਸ ਦੀ ਜਾਂਚ ਦੌਰਾਨ ਪੁਲਸ ਵੱਲੋ ਤਿੰਨ ਬੰਦੇ ਰਾਊਂਡ ਅੱਪ ਕੀਤੇ ਸਨ ਜਿਨ੍ਹਾਂ ਨੇ ਪੁੱਛ ਗਿੱਛ ਦੌਰਾਨ ਦੱਸਿਆ ਕਿ ਚੋਰੀ ਕੀਤੇ ਪੈਸੇ ਬਸੀ ਪਠਾਣਾ ਦੀ ਇਕ ਫੈਕਟਰੀ ਵਿੱਚ ਰੱਖੇ ਹੋਏ ਹਨ। ਜਿਸ ਨੂੰ

ਬਰਾਮਦ ਕਰਨ ਲਈ ਪੁਲਸ ਗ੍ਰਿਫ਼ਤਾਰ ਕੀਤੇ ਜਸਵੰਤ ਸਿੰਘ ਨੂੰ ਲੈ ਕੇਉਸ ਵੱਲੋਂ ਦੱਸੀ ਜਗ੍ਹਾ ‘ਤੇ ਪਹੁੰਚੀ ਜਿੱਥੇ ਗੱਡੀ ਵਿੱਚੋਂ ਪੈਸੇ ਕੱਢਣ ਸਮੇਂ ਗੱਡੀ ਵਿਚ ਪਏ ਰਿਵਾਲਵਰ ਨਾਲ ਜਸਵੰਤ ਨੇ ਪੁਲਸ ‘ਤੇ ਫਾਇਰ ਕਰਨ ਦੀ ਕੋਸ਼ਿਸ਼ ਕੀਤੀ । ਪੁਲਸ ਨੇ ਵੀ ਜਵਾਬੀ ਕਾਰਵਾਈ ਵਿਚ ਗੋਲੀ ਚਲਾਈ ਜਿਸ ਦੌਰਾਨ ਜਸਵੰਤ ਸਿੰਘ ਦੀ ਲੱਤ ‘ਚ ਗੋਲੀ ਲੱਗ ਗਈ। ਜਖ਼ਮੀ ਹਾਲਤ ਵਿਚ ਜਸਵੰਤ ਸਿੰਘ ਨੂੰ ਸਿਵਲ ਹਸਪਤਾਲ ਬਸੀ ਬਠਾਣਾ ਦਾਖ਼ਲ ਕਰਵਾਇਆ ਗਿਆ ਜਿੱਥੇ ਉਸਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਡਾਕਟਰ ਨੇ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਰੈਫਰ ਕਰ ਦਿੱਤਾ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *