QADIAN ਫੌਜੀ ਜਵਾਨ ਦੀ ਮ੍ਰਿ*ਤਕ ਦੇ*ਹ ਪਹੁੰਚੀ ਜੱਦੀ ਪਿੰਡ ਪਰਿਵਾਰ ਦਾ ਰੋ ਰੋ ਬੁਰਾ ਹਾਲ

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਹਲਕਾ ਕਾਦੀਆ ਦੇ ਨਜ਼ਦੀਕ ਪਿੰਡ ਕਾਹਲਵਾਂ ਦੇ ਰਹਿਣ ਵਾਲ਼ੇ ਫੌਜੀ ਜਾਵਣ ਕਾਫਲ ਮਸੀਹ ਪੁੱਤਰ ਜੇਮਸ ਮਸੀਹ ਦੀ ਡਿਊਟੀ ਦੌਰਾਨ ਮੌਤ ਹੋ ਗਈ। ਇਸ ਬਾਰੇ ਹੋਰ ਜਾਨਕਾਰੀ ਦਿੰਦਿਆ ਜੇਮਸ ਮਸੀਹ ਨੇ

ਕਿਹਾ ਕਿ ਓਸ ਦਾ ਛੋਟਾ ਬੇਟਾ ਕਾਫਲ ਮਸੀਹ ਅੱਜ ਤੋਂ ਤਕਰੀਬਨ 20 ਸਾਲ ਪਹਿਲਾ ਫੌਜ ਵਿੱਚ ਭਰਤੀ ਹੋਇਆ ਸੀ। ਸਿੱਕਿਮ ਅਸਾਮ ਵਿੱਚ ਅਪਣੀ ਡਿਊਟੀ ਤੇ ਤਾਇਨਾਤ ਸੀ। ਡਿਊਟੀ ਦੌਰਾਨ ਹੀ ਕਾਫਲ ਮਸੀਹ ਦੀ ਮੌਤ ਹੋ ਗਈ।ਮ੍ਰਿਤਕ ਅਪਣੇ ਪਿਛੇ ਪਤਨੀ ਤੋਂ ਇਲਾਵਾ 3 ਬੱਚੇ ਛੱਡ ਗਿਆ ਹੈ। ਕਾਫਲ ਦਾ ਪਾਰਥੀਵ ਸ਼ਰੀਰ ਪੋਸਟ ਮਾਰਟਮ ਤੋਂ ਬਾਅਦ ਜੱਦੀ ਪਿੰਡ ਲਿਆਇਆ। ਜਾਵੇਗਾ। ਮੌਤ ਦੇ ਕਾਰਨਾਂ ਦਾ ਅਜੇ ਕੋਈ ਪਤਾ ਨਹੀਂ ਚੱਲ ਪਾਇਆ। ਪਰਥੀਵ ਸਰੀਰ ਜਦੋ ਪਿੰਡ ਪਹੁੰਚੇਗਾ ਤਦ ਹੀ ਮੌਤ ਦੇ ਕਾਰਨਾਂ ਦਾ ਪਤਾ ਚਲ ਪਾਵੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *