Reel ਬਣਾਉਣਾ ਪਿਆ ਇਹਨਾਂ ਥਾਰ ਵਾਲਿਆਂ ਨੂੰ ਮਹਿੰਗਾ, ਦੇਖੋ ਫ਼ਿਰ ਕਿਵੇਂ ਜਾਨ ਫ਼ਸੀ ਕਸੂਤੀ, ਵੀਡੀਓ ਹੋ ਗਈ ਵਾਇਰਲ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਇਹ ਦੋਵੇਂ ਵਾਹਨ ਸਮੁੰਦਰ ਦੀਆਂ ਲਹਿਰਾਂ ਵਿਚਕਾਰ ਪਾਣੀ ਵਿੱਚ ਫਸ ਗਏ। ਦੋਵਾਂ ਵਿਦਿਆਰਥੀਆਂ ਨੂੰ ਮੁਸੀਬਤ ਵਿੱਚ ਦੇਖ ਕੇ ਸਥਾਨਕ ਲੋਕਾਂ ਨੇ ਉਨ੍ਹਾਂ ਦੀ ਮਦਦ ਕੀਤੀ। ਲੋਕਾਂ ਨੇ ਦੋਵੇਂ ਵਾਹਨਾਂ ਨੂੰ ਬਾਹਰ ਕੱਢਿਆ।ਹੁਣ ਕੱਛ ਪੁਲਸ ਨੇ ਇਨ੍ਹਾਂ ਦੋਵਾਂ ਵਿਦਿਆਰਥੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮੁੰਦਰਾ ਮਰੀਨ ਪੁਲਿਸ ਨੇ ਕਰਨ ਸੋਰਾਠੀਆ (23) ਅਤੇ ਪਰੇਸ਼ ਸੋਰਾਠੀਆ (23) ‘ਤੇ ਲਾਪਰਵਾਹੀ ਨਾਲ ਗੱਡੀ ਚਲਾਉਣ ਅਤੇ ਮਨੁੱਖੀ ਜਾਨਾਂ ਨੂੰ ਖ਼ਤਰੇ ਵਿਚ ਪਾਉਣ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਹੈ।

ਮੁੰਦਰਾ ਮਰੀਨ ਪੁਲਿਸ ਸਟੇਸ਼ਨ ਦੇ ਸਬ-ਇੰਸਪੈਕਟਰ ਨਰਿੰਦਰ ਜਡੇਜਾ ਨੇ ਦੱਸਿਆ ਕਿ ਸ਼ਨੀਵਾਰ ਨੂੰ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਵੀਡੀਓ ‘Nizam Traya’ ਨਾਮ ਦੇ ਇੰਸਟਾਗ੍ਰਾਮ ਅਕਾਊਂਟ ਦੁਆਰਾ ਅਪਲੋਡ ਕੀਤੀ ਗਈ ਸੀ। ਵੀਡੀਓ ‘ਚ ਦੋ ਥਾਰਵਾਹਨ ਸਮੁੰਦਰ ਕੰਡੇ ਖਤਰਨਾਕ ਤਰੀਕੇ ਨਾਲ ਦੌੜਦੇ ਦਿਖਾਈ ਦੇ ਰਹੇ ਹਨ। ਵਾਹਨ ਦੇ ਅੰਦਰ ਬੈਠੇ ਲੜਕੇ ਵੀਡੀਓ ਰਿਕਾਰਡ ਕਰਦੇ ਹੋਏ ਅਤੇ ਬੀਚ ‘ਤੇ ਸੈਰ ਕਰ ਰਹੇ ਲੋਕਾਂ ‘ਤੇ ਪਾਣੀ ਦਾ ਛਿੜਕਾਅ ਕਰਦੇ ਦਿਖਾਈ ਦੇ ਰਹੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *