Republic Day ਮੌਕੇ ਕਿਸਾਨਾਂ ਵੱਲੋਂ Tractor Prade ਦਾ ਕੀਤਾ ਐਲਾਨ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਕੇਂਦਰ ਸਰਕਾਰ ਵੱਲੋਂ ਕਿਸਾਨੀ ਮੰਗਾਂ ਪੂਰੀਆਂ ਨਾ ਕੀਤੇ ਜਾਣ ਦੇ ਰੋਸ ਵਿੱਚ ਦੇਸ਼ ਭਰ ਵਿੱਚ ਕਿਸਾਨਾਂ ਵੱਲੋਂ ਗਣਤੰਤਰ ਦਿਵਸ ਮੌਕੇ ਟਰੈਕਟਰ ਪਰੇਡ (Farmer’s Tractor Prade) ਕੀਤੀ ਜਾ ਰਹੀ ਹੈ। ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਇਹ ਪਰੇਡ ਦਾ ਆਯੋਜਨ ਕੀਤਾ ਜਾ ਰਿਹਾ ਹੈ। ਟਰੈਕਟਰ ਪਰੇਡ ਦੀਆਂ ਕਿਸਾਨਾਂ ਵੱਲੋਂ ਤਿਆਰੀਆਂ ਜਾਰੀਆਂ ਹਨ। ਜਿਨਾਂ ਨੇ ਆਪਣੇ ਟਰੈਕਟਰਾਂ ‘ਤੇ ਤਿਰੰਗੇ ਝੰਡੇ ਲਗਾਏ ਜਾ ਰਹੇ ਹਨ।ਇਸ ਮੌਕੇ ਕਿਸਾਨ ਆਗੂਆਂ ਨੇ ਦੱਸਿਆ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਕੀਤੇ ਵਾਅਦੇ ਯਾਦ ਕਰਾਉਣ ਲਈ 26 ਜਨਵਰੀ ਮੌਕੇ

ਟਰੈਕਟਰ ਪਰੇਡ ਕੀਤੀ ਜਾ ਰਹੀ ਹੈ, ਉਨਾਂ ਦੱਸਿਆ ਕਿ ਜੇਕਰ ਕੇਂਦਰ ਸਰਕਾਰ ਨੇ ਜਲਦੀ ਉਨਾਂ ਦੀਆਂ ਰਹਿੰਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਤਾਂ ਉਹ ਅਗਲੇ ਸੰਘਰਸ਼ ਦੀ ਰੂਪਰੇਖਾ ਵੀ ਜਲਦੀ ਉਲੀਕਣਗੇ।ਕਿਸਾਨ ਆਗੂਆਂ ਨੇ ਦੱਸਿਆ ਕਿ ਉਹਨਾਂ ਦੀਆਂ ਮੰਗਾਂ ਵਿੱਚ ਮੁੱਖ ਤੌਰ ਤੇ ਐਮ.ਐਸ.ਪੀ. ਗਰੰਟੀ ਕਾਨੂੰਨ ਬਣਾਉਣਾ, ਡਾਕਟਰ ਸਵਾਮੀ ਨਾਥਨ ਦੀ ਰਿਪੋਰਟ ਲਾਗੂ ਕਰਨਾ, ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਮੁਆਵਜ਼ਾ ਦੇਣ ਅਤੇ ਪਰਿਵਾਰਕ ਮੈਂਬਰ ਨੂੰ ਨੌਕਰੀ ਦੇਣ, ਕਿਸਾਨਾਂ ਤੇ ਦਰਜ ਝੂਠੇ ਮਾਮਲੇ ਰੱਦ ਕਰਨ ਤੋਂ ਇਲਾਵਾ ਸਮੁੱਚੀਆਂ ਮੰਗਾਂ ਨੂੰ ਜਲਦੀ ਪੂਰਾ ਕਰਨ ਦੀ ਵਰਗੀਆਂ ਮੰਗਾਂ ਸ਼ਾਮਲ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *