School ਦੀ Principal ਨੇ ਬੇਟੀ ਦਾ ਗਲ਼ਤ Certificate ਬਣਾ ਕੇ ਲਿਆ ਵਜ਼ੀਫ਼ਾ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਬਟਾਲਾ ਨੇੜੇ ਸਰਕਾਰੀ ਸਕੂਲ ਜੋਹਲ ਨੰਗਲ ਵਿੱਚ ਉਸ ਵੇਲੇ ਹੰਗਾਮਾ ਸ਼ੁਰੂ ਹੋ ਗਿਆ, ਜਦੋਂ ਪਿੰਡ ਵਾਸੀਆਂ ਨੇ ਇਕੱਠੇ ਹੋ ਕੇ ਪ੍ਰਿੰਸੀਪਲ ਦੇ ਖਿਲਾਫ ਧਰਨਾ ਲਗਾ ਦਿੱਤਾ। ਪਿੰਡ ਵਾਸੀਆਂ ਨੇ ਸਕੂਲ ਦੇ ਗੇਟ ਸਾਹਮਣੇ ਇਕੱਠੇ ਹੋ ਕੇ ਪ੍ਰਿੰਸੀਪਲ ਦੇ ਖਿਲਾਫ ਨਾਰੇਬਾਜ਼ੀ ਕੀਤੀ। ਦੱਸ ਦਈਏ ਕਿ ਪਿੰਡ ਵਾਸੀਆਂ ਦਾ ਕਹਿਣਾ ਸੀ ਕਿ ਪ੍ਰਿੰਸੀਪਲ ਨੇ ਘੱਟ ਆਮਦਨ ਦਾ ਸਰਟੀਫਿਕੇਟ ਨਕਲੀ ਬਣਾ ਕੇ ਆਪਣੀ ਬੇਟੀ ਦਾ ਵਜ਼ੀਫਾ ਲਿਆ ਹੈ ਅਤੇ ਹੋਰ ਵੀ ਗਰਾਂਟਾਂ ਦੇ ਵਿੱਚ ਕਈ ਘਪਲੇ ਕੀਤੇ ਹਨ।

ਪਿੰਡ ਵਾਸੀਆਂ ਨੇ ਇਹ ਵੀ ਕਿਹਾ ਕਿ ਉਦੋਂ ਤੱਕ ਧਰਨਾ ਜਾਰੀ ਰਹੇਗਾ, ਜਦੋਂ ਤੱਕ ਇਸ ਪ੍ਰਿੰਸੀਪਲ ਦੀ ਬਦਲੀ ਨਹੀਂ ਹੋ ਜਾਂਦੀ ਕਿਉਂਕਿ ਇਸ ਨੇ ਕਈ ਬੱਚਿਆਂ ਦਾ ਹੱਕ ਖਾਦਾ ਹੈ ਤੇ ਆਪਣੀ ਬੇਟੀ ਨੂੰ ਨਜਾਇਜ਼ ਵਜ਼ੀਫਾ ਦਵਾਇਆ ਹੈ। ਦੂਸਰੇ ਪਾਸੇ ਸਕੂਲ ਦੀ ਪ੍ਰਿੰਸੀਪਲ ਕਿਰਨ ਬਾਲਾ ਨੇ ਕਿਹਾ ਕਿ ਮੇਰੀ ਗਲਤੀ ਹੈ ਕਿ ਮੇਰੇ ਕੋਲ ਗਲਤੀ ਨਾਲ ਘੱਟ ਆਮਦਨ ਦਾ ਸਰਟੀਫਿਕੇਟ ਬਣ ਗਿਆ ਸੀ ਤੇ ਮੈਂ ਆਪਣੀ ਬੇਟੀ ਦਾ ਵਜ਼ੀਫਾ ਇੱਕ ਸਾਲ ਲਿਆ ਹੈ। ਦੂਸਰੇ ਸਾਲ ਮੈਂ ਵਜ਼ੀਫਾ ਨਹੀਂ ਲਿਆ ਨਾਲ ਹੀ ਮੈਂ ਆਪਣੀ ਬੇਟੀ ਦਾ ਖਾਤਾ ਵੀ ਬੰਦ ਕਰਵਾ ਦਿੱਤਾ ਹੈ ਤੇ ਜਿਹੜੇ ਲੋਕ ਮੇਰੇ ਖਿਲਾਫ ਧਰਨਾ ਲਗਾ ਰਹੇ ਹਨ, ਮੈਂ ਵੀ ਉਹਨਾਂ ਦੇ ਖਿਲਾਫ ਦਰਖਾਸਤ ਦਿੱਤੀ ਹੋਈ ਹੈ ਕਿ ਉਹਨਾਂ ਨੇ ਮੇਰੇ ਸਕੂਲ ਦਾ ਰਿਕਾਰਡ ਚੋਰੀ ਕੀਤਾ ਹੈ ਤੇ ਉਹਨਾਂ ਦੇ ਉੱਤੇ ਬਣਦੀ ਕਾਰਵਾਈ ਕੀਤੀ ਜਾਵੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *