Selfie ਲੈਂਦਾ ਹੋਇਆ 100 ਫੁੱਟ ਉਤੋਂ ਹੇਠਾਂ ਡਿੱਗਿਆ ਮਾਪਿਆਂ ਦਾ ਇਕਲੌਤਾ ਪੁੱਤ

ਅਬੋਹਰ ਦੇ ਬਹਾਵਾਲਾ ਥਾਣਾ ਅਧੀਨ ਪੈਂਦੇ ਪਿੰਡ ਸ਼ੇਰੇਵਾਲਾ ਵਿਚ ਸੈਲਫੀ ਲੈਂਦੇ 16 ਸਾਲਾ ਨੌਜਵਾਨ ਦੀ ਜਾ ਨ ਚਲੀ ਗਈ। ਮ੍ਰਿਤਕ ਨੌਜਵਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਨੌਜਵਾਨ ਦੀ ਮੌ ਤ ਨਾਲ ਪਰਿਵਾਰ ਵਿਚ ਸੋਗ ਦੀ ਲਹਿਰ ਫੈਲ ਗਈ ਹੈ।ਜਾਣਕਾਰੀ ਮੁਤਾਬਕ ਬੁੱਧਵਾਰ ਦੇਰ ਸ਼ਾਮ ਪਿੰਡ ਕੁਲਾਰ ਦਾ ਰਹਿਣ ਵਾਲਾ 16 ਸਾਲਾ ਅੰਕਿਤ ਸੈਲਫੀ ਲੈਣ ਲਈ ਪਿੰਡ ‘ਚ ਬਣੇ ਪੁਰਾਣੇ ਅਤੇ ਖਸਤਾਹਾਲ ਵਾਟਰ ਵਰਕਸ ਦੇ ਅੰਦਰ ਸਥਿਤ ਟੁੱਟੀ ਹੋਈ ਟੈਂਕੀ ‘ਤੇ ਚੜ੍ਹ ਗਿਆ।

ਉਸ ਦੇ ਨਾਲ ਇੱਕ ਹੋਰ ਨੌਜਵਾਨ ਵੀ ਸੀ। ਅੰਕਿਤ ਟੈਂਕੀ ‘ਤੇ ਖੜ੍ਹਾ ਸੈਲਫੀ ਲੈ ਰਿਹਾ ਸੀ ਕਿ ਅਚਾਨਕ ਪੌੜੀਆਂ ਟੁੱਟ ਗਈਆਂ ਅਤੇ ਉਹ 100 ਫੁੱਟ ਉਪਰ ਤੋਂ ਡਿੱਗ ਗਿਆ, ਜਿਸ ਕਾਰਨ ਉਸ ਦੀ ਮੌ ਤ ਹੋ ਗਈ। ਪਿੰਡ ਵਾਸੀਆਂ ਨੇ ਤੁਰੰਤ ਇਸ ਦੀ ਸੂਚਨਾ ਸਰਪੰਚ ਸ਼ੇਰੇਵਾਲਾ ਸੰਦੀਪ ਭਾਦੂ ਨੂੰ ਦਿੱਤੀ।ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਇਸ ਸਬੰਧੀ ਕੋਈ ਪੁਲਿਸ ਕਾਰਵਾਈ ਨਹੀਂ ਕੀਤੀ। ਮ੍ਰਿਤਕ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਸਰਪੰਚ ਨੇ ਦੱਸਿਆ ਕਿ ਕਰੀਬ ਸੱਤ ਵਜੇ ਕੁਲਾਰ ਵਾਸੀ ਅੰਕਿਤ ਅਤੇ ਉਸ ਦਾ ਭਰਾ ਉਸ ਦੇ ਨਾਲ ਆਏ ਸਨ ਤਾਂ ਅੰਕਿਤ ਅਚਾਨਕ

ਕਬੂਤਰਾਂ ਨਾਲ ਸੈਲਫੀ ਲੈਣ ਲਈ ਵਾਟਰ ਵਰਕਸ ਦੇ ਅੰਦਰ ਸਥਿਤ ਖਸਤਾ ਹਾਲ ਪਾਣੀ ਵਾਲੀ ਟੈਂਕੀ ਦੇ ਉੱਪਰ ਚੜ੍ਹ ਗਿਆ। ਟੈਂਕੀ ਦੀਆਂ ਪੌੜੀਆਂ ਅਚਾਨਕ ਟੁੱਟਣ ਕਾਰਨ ਉਹ ਹੇਠਾਂ ਡਿੱਗ ਗਿਆ, ਜਿਸ ਕਾਰਨ ਉਸ ਦੀ ਮੌ ਤ ਹੋ ਗਈ।ਸਰਪੰਚ ਨੇ ਦੱਸਿਆ ਕਿ ਉਹ ਕਈ ਵਾਰ ਪ੍ਰਸ਼ਾਸਨ ਅਤੇ ਵਿਭਾਗ ਤੋਂ ਮੰਗ ਕਰ ਚੁੱਕੇ ਹਨ ਕਿ ਇਸ ਖਸਤਾ ਹਾਲਤ ਵਾਟਰ ਵਰਕਸ ਦੀ ਟੈਂਕੀ ਨੂੰ ਢਾਹਿਆ ਜਾਵੇ ਪਰ ਅੱਜ ਤੱਕ ਵਿਭਾਗ ਨੇ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ। ਘਟਨਾ ਤੋਂ ਬਾਅਦ ਪਿੰਡ ਵਿਚ ਸੋਗ ਦੀ ਲਹਿਰ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *