Shambhu Border ਜਾਣ ਵੇਲੇ Accident, Kisan ਦੀ ਲਾਸ਼ ਲੈਣ ਪੁੱਜੇ ਪਿੰਡ ਵਾਸੀ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਰਾਜਪੁਰਾ ਅੰਮ੍ਰਿਤਸਰ ਨੇ ਦਿੱਲੀ ਨੈਸ਼ਨਲ ਹਾਈਵੇ ‘ਤੇ ਪਿੰਡ ਬਸੰਤਪੁਰਾ ਨੇੜੇ ਫਿਰੋਜ਼ਪੁਰ ਤੋਂ ਚੱਲੇ 13 ਨੌਜਵਾਨ ਸ਼ੰਭੂ ਧਰਨੇ ਉੱਤੇ ਜਾ ਰਹੇ ਸਨ, ਜਿਨ੍ਹਾਂ ਚੋਂ ਗੁਰਜੰਟ ਸਿੰਘ 33 ਸਾਲਾਂ ਵਾਸੀ ਫਿਰੋਜ਼ਪੁਰ ਮਰਗਾੜ ਦੇ ਉੱਪਰ ਬੈਠੇ ਆ ਸੀ ਅਤੇ ਜਿਸ ਵਕਤ ਪਿੰਡ ਬਸੰਤਪੁਰਾ ਨੇੜੇ ਪਹੁੰਚੇ ਤਾਂ ਉਨ੍ਹਾਂ ਦੇ ਟਰੈਕਟਰ ਨੂੰ ਕਿਸੇ ਅਣਪਛਾਤੇ ਟਰੱਕ ਨੇ ਸਾਈਡ ਮਾਰੀ ਤਾਂ ਟਰੈਕਟਰ ਖਦਾਨਾ ਵਿੱਚ ਡਿੱਗ ਗਿਆ ਅਤੇ ਚੱਕਣਾ ਚੂਰ ਹੋ ਗਿਆ ਅਤੇ ਰਿਕਾਰਡ ਦੇ ਉੱਪਰ ਬੈਠੇ ਗੁਰਜੰਟ ਸਿੰਘ ਦੀ ਮੌਕੇ ਉੱਤੇ ਹੀ ਮੌਤ ਹੋ ਗਈ।

ਇਸ ਦੀ ਪੁਸ਼ਟੀ ਕਿਸਾਨ ਆਗੂਆਂ ਨੇ ਕੀਤੀ ਅਤੇ ਰਾਹਗੀਰਾਂ ਨੇ ਉਸ ਨੂੰ ਰਾਜਪੁਰਾ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਅਤੇ ਪੋਸਟ ਮਾਸਟਰ ਲਈ ਉਸ ਦੀ ਲਾਸ਼ ਰਾਜਪੁਰਾ ਦੇ ਸਿਵਲ ਹਸਪਤਾਲ ਵਿਚ ਰੱਖਿਆ ਗਿਆ ਹੈ। ਕਿਸਾਨ ਆਗੂਆਂ ਨੇ ਮੰਗ ਕੀਤੀ ਹੈ ਕਿ ਉਹ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦਾ ਮੈਂਬਰ ਸੀ ਅਤੇ ਸ਼ੰਭੂ ਧਰਨੇ ਦੇ ਉੱਪਰ ਜਾ ਰਿਹਾ ਸੀ ਤੇ ਅੱਜ ਸਵੇਰੇ ਹੀ ਅਚਾਨਕ ਹੀ ਸੜਕ ਹਾਦਸੇ ਵਿੱਚ ਕਿਸਾਨ ਦੀ ਮੌਤ ਹੋ ਗਈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

Leave a Reply

Your email address will not be published. Required fields are marked *