Sidhu Moosewala ਦੇ ਬੁੱਤ ਨੂੰ ਜੱਫੀ ਪਾ ਕੇ ਰੋਏ ਮਾਤਾ Charan Kaur ਤੇ ਪਿਤਾ Balkaur Singh

ਮਸ਼ਹੂਰ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੇ ਕਤ ਲ ਨੂੰ ਅੱਜ 2 ਸਾਲ ਪੂਰੇ ਹੋ ਗਏ ਹਨ। ਇਸ ਮੌਕੇ ਮਰਹੂਮ ਗਾਇਕ ਦੇਪਿਤਾ ਬਲਕੌਰ ਸਿੰਘ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਦਿਆਂ ਉਸ ਦੇ ਇਨਸਾਫ਼ ਦੀ ਗੁਹਾਰ ਲਗਾਈ ਹੈ। ਬਲਕੌਰ ਸਿੰਘ ਨੇ ਲਿਖਿਆ ਹੈ ਕਿ 2 ਸਾਲ ਬੀਤ ਜਾਣ ਦੇ ਬਾਅਦ ਵੀ ਨਿਆਂ ਇਕ ਧੁੰਦਲੀ ਉਮੀਦ ਬਣਿਆ ਹੋਇਆ ਹੈ।ਜ਼ਿਕਰਯੋਗ ਹੈ ਕਿ 29 ਮਈ 2022 ਨੂੰ ਸਿੱਧੂ ਮੂਸੇਵਾਲਾ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕ ਤਲ ਕਰ ਦਿੱਤਾ ਗਿਆ ਸੀ।

ਸਿੱਧੂ ਮੂਸੇਵਾਲਾ ਦੇ ਪਰਿਵਾਰ ਅਤੇ ਉਸ ਦੇ ਚਾਹੁਣ ਵਾਲਿਆਂ ਵੱਲੋਂ ਲਗਾਤਾਰ ਇਨਸਾਫ਼ ਦੀ ਗੁਹਾਰ ਲਗਾਈ ਜਾ ਰਹੀ ਹੈ। ਸਿੱਧੂ ਮੂਸੇਵਾਲਾ ਦੇ ਕਤ ਲ ਦੀ ਜ਼ਿੰਮੇਵਾਰੀ ਵਿਦੇਸ਼ ਬੈਠੇ ਗੈਂਗਸਟਰ ਗੋਲਡੀ ਬਰਾੜ ਅਤੇ ਲਾਰੈਂਸ ਬਿ ਸ਼ਨੋਈ ਗੈਂਗ ਵੱਲੋਂ ਲਈ ਗਈ ਸੀ।ਇਸ ਵਾਰ ਨਹੀਂ ਕੀਤਾ ਜਾਵੇਗਾ ਵੱਡਾ ਇਕੱਠਸਿੱਧੂ ਦੀ ਪਹਿਲੀ ਬਰਸੀ ਮੌਕੇ ਮਾਨਸਾ ਵਿਖੇ ਵਿਸ਼ਾਲ ਸਮਾਗਮ ਕਰਵਾਇਆ ਗਿਆ ਸੀ, ਜਿਸ ਵਿਚ ਲੋਕਾਂ ਦਾ ਬਹੁਤ ਵੱਡਾ ਇਕੱਠ ਹੋਇਆ ਸੀ।

ਪਰ ਇਸ ਵਾਰ ਅਜਿਹਾ ਕੋਈ ਸਮਾਗਮ ਨਹੀਂ ਕਰਵਾਇਆ ਜਾਵੇਗਾ। ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਨੇ ਕੁਝ ਦਿਨ ਪਹਿਲਾਂ ਕਿਹਾ ਸੀ ਕਿ ਲੋਕ ਸਭਾ ਚੋਣਾਂ ਕਾਰਨ ਇਸ ਵਾਰ ਬਰਸੀ ਸਮਾਗਮ ਸਿਰਫ਼ ਪਰਿਵਾਰ ਤਕ ਹੀ ਸੀਮਤ ਰਹਿਣਗੇ ਤੇ ਵੱਡਾ ਇਕੱਠ ਨਹੀਂ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਉਹ ਪੁੱਤ ਨੂੰ ਇਨਸਾਫ਼ ਦਵਾਉਣ ਤਕ ਆਪਣੀ ਜੰਗ ਜਾਰੀ ਰੱਖਣਗੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *