Sri Darbar Sahib ਪਹੁੰਚੇ ਸਤਨਾਮ ਸਿੰਘ ਸੰਧੂ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਵੀਰਵਾਰ ਨੂੰ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਅੰਮ੍ਰਿਤਸਰ ਪੁੱਜੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਹ ਧੰਨਵਾਦ ਪ੍ਰਗਟਾਉਣ ਆਏ ਹਨ ਅਤੇ ਇਸ ਦੌਰਾਨ ਰਾਜਨੀਤੀ ਨਾਲ ਜੁੜੀ ਕੋਈ ਗੱਲ ਨਹੀਂ ਕਰਨਾ ਚਾਹੁੰਦੇ। ਸਤਨਾਮ ਸਿੰਘ ਨੂੰ ਜਨਵਰੀ ਵਿੱਚ ਰਾਜ ਸਭਾ ਮੈਂਬਰ ਵਜੋਂ ਨਾਮਜ਼ਦ ਕੀਤਾ ਗਿਆ ਸੀ।ਇਸ ਮੌਕੇ ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਸ਼ੀਰਵਾਦ ਲਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਉਹ ਸ੍ਰੀ ਗੁਰੂ ਰਾਮਦਾਸ ਗੁਰੂ ਮਹਾਰਾਜ ਦੇ ਦਰਬਾਰ ‘ਚ ਮੱਥਾ ਟੇਕਣ ਆਏ ਹਨ | ਉਹ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਨਾ ਚਾਹੁੰਦੇ। ਉਨ੍ਹਾਂ ਕਿਹਾ ਕਿ ਉਹ ਸਿੱਖਿਆ ਦੇ ਖੇਤਰ ਬਾਰੇ ਸੰਸਦ ਵਿੱਚ ਗੱਲ ਕਰ ਸਕਦੇ ਹਨ। ਸਿੱਖਿਆ ਉਸ ਦਾ ਖੇਤਰ ਹੈ ਅਤੇ ਉਹ ਚਾਹੁੰਦਾ ਹੈ ਕਿ ਹਰ ਕਿਸੇ ਨੂੰ ਇਹ ਅਧਿਕਾਰ ਮਿਲੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *