Sri Hemkund Sahib ਦੇ ਖੁੱਲ੍ਹੇ ਕਪਾਟ, ਦੇਖੋ ਬੇਹੱਦ ਸੁੰਦਰ ਤਸਵੀਰਾਂ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਸਿੱਖਾਂ ਦੇ ਪਵਿੱਤਰ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਦੁਆਰ ਸ਼ਰਧਾਲੂਆਂ ਦੇ ਲਈ ਖੋਲ੍ਹ ਦਿੱਤੇ ਗਏ ਹਨ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਪਹਿਲੇ ਜਥੇ ਵੱਲੋਂ ਦਰਸ਼ਨ ਕਰ ਲਏ ਗਏ ਹਨ। ਦੱਸ ਦਈਏ ਕਿ ਸ਼ੁੱਕਰਵਾਰ ਨੂੰ ਗੋਵਿੰਦਘਾਟ ਗੁਰਦੁਆਰੇ ਤੋਂ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਿੱਖ ਸ਼ਰਧਾਲੂਆਂ ਦਾ ਪਹਿਲਾ ਜਥਾ ਸ੍ਰੀ ਹੇਮਕੁੰਟ ਸਾਹਿਬ ਲਈ ਰਵਾਨਾ ਹੋਇਆ ਸੀ।ਦੱਸ ਦਈਏ ਕਿ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਟਰਸੱਟ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਅੱਜ ਤੋਂ ਸੰਗਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰ ਸਕਣਗੇ।

ਉਤਰਾਖੰਡ ਦੇ ਪੰਜਵੇਂ ਧਾਮ ਵਜੋਂ ਜਾਣੇ ਜਾਂਦੇ ਵਿਸ਼ਵ ਪ੍ਰਸਿੱਧ ਹੇਮਕੁੰਟ ਸਾਹਿਬ ਦੀ ਯਾਤਰਾ ਨੂੰ ਸੁਖਾਲਾ ਬਣਾਉਣ ਲਈ ਪ੍ਰਸ਼ਾਸਨ ਅਤੇ ਗੁਰਦੁਆਰਾ ਕਮੇਟੀ ਵੱਲੋਂ ਸ੍ਰੀ ਹੇਮਕੁੰਟ ਸਾਹਿਬ ਵਿਖੇ ਸ਼ਰਧਾਲੂਆਂ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ।4,632 ਮੀਟਰ ਦੀ ਉਚਾਈ ‘ਤੇ ਸਥਿਤ ਸਿੱਖਾਂ ਦੇ ਪਵਿੱਤਰ ਅਸਥਾਨ ‘ਤੇ 18 ਕਿਲੋਮੀਟਰ ਦੀ ਔਖੀ ਚੜ੍ਹਾਈ ਪੈਦਲ ਪਾਰ ਕਰਕੇ ਪਹੁੰਚਿਆ ਜਾਂਦਾ ਹੈ। ਹਾਲ ਹੀ ਵਿੱਚ ਫੌਜ ਦੇ ਜਵਾਨਾਂ ਨੇ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੇ ਰਸਤੇ ਤੋਂ ਬਰਫ ਹਟਾ ਕੇ ਆਵਾਜਾਈ ਨੂੰ ਸੁਚਾਰੂ ਬਣਾਇਆ ਸੀ। ਧਾਮ ‘ਚ ਅਜੇ ਵੀ ਕਈ ਫੁੱਟ ਬਰਫ ਜਮੀ ਪਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *