tarantaran ਦੇ ਪਿੰਡ ਭੈਣੀ ਮੱਸਾ ਸਿੰਘ ਤੋਂ ਲਾਪਤਾ ਨਾਬਾਲਿਗ ਕੁੜੀਆਂ ਹੋਈਆਂ ਬਰਾਮਦ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਥਾਣਾ ਖਾਲੜਾ ਅਧੀਨ ਪਿੰਡ ਭੈਣੀ ਮੱਸਾ ਸਿੰਘ ਦੀਆਂ 3 ਨਾਬਾਲਿਗ ਕੁੜੀਆਂ ਦੇ ਲਾਪਤਾ ਹੋਣ ਦੀ ਖ਼ਬਰ ਹੈ। ਤਿੰਨੇ ਕੁੜੀਆਂ ਪਿੰਡ ਦੇ ਹੀ ਸਰਕਾਰੀ ਮਿਡਲ ਸਕੂਲ ‘ਚ ਇਕੱਠੀਆਂ ਪੜ੍ਹਦੀਆਂ ਸਨ। ਬੀਤੇ ਦਿਨੀ 9 ਮਈ ਨੂੰ ਕੁੜੀਆਂ ਸਕੂਲ ਵਿਚੋਂ ਛੁੱਟੀ ਲੈ ਕੇ ਗਈਆਂ ਸਨ, ਪਰ ਘਰ ਨਹੀਂ ਪਹੁੰਚੀਆਂ, ਜਿਸ ਪਿੱਛੋਂ ਮਾਪਿਆਂ ਨੇ ਪੁਲਿਸ ਨੂੰ ਉਨ੍ਹਾਂ ਦੇ ਲਾਪਤਾ ਹੋਣ ਬਾਰੇ ਸ਼ਿਕਾਇਤ ਕੀਤੀ ਹੈ।ਨਾਬਾਲਿਗ ਕੁੜੀ ਗੀਤਾ ਕੌਰ (ਉਮਰ 13 ਸਾਲ) ਦੇ ਪਿਤਾ ਸੁਖਦੇਵ ਸਿੰਘ ਨੇ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ‘ਚ ਦੱਸਿਆ ਕਿ ਬੀਤੇ 09.05.24 ਨੂੰ ਉਸ ਦੀ ਕੁੜੀ ਅਤੇ ਜਸਮੀਨ ਕੌਰ

ਪੁੱਤਰੀ ਬਲਵੀਰ ਸਿੰਘ ਵਾਸੀ ਭੈਣੀ ਮੱਸਾ ਸਿੰਘ (ਉਮਰ 12 ਸਾਲ) ਅਤੇ ਥੋਵੀ ਪੁੱਤਰੀ ਜਤਿੰਦਰ ਸਿੰਘ ਵਾਸੀ ਭੈਣੀ ਮੱਸਾ ਸਿੰਘ (ਉਮਰ 13 ਸਾਲ), ਤਿੰਨੇ ਸਰਕਾਰੀ ਮਿਡਲ ਸਕੂਲ ‘ਚ ਪੜ੍ਹਦੀਆਂ ਹਨ। ਪੀੜਤ ਨੇ ਦੱਸਿਆ ਕਿ ਤਿੰਨੇ ਕੁੜੀਆਂ ਨੇ ਕਰੀਬ 12:30 ਵਜੇ ਸਕੂਲ ਵਿਚੋਂ ਮਾਸਟਰ ਹਰਭਜਨ ਸਿੰਘ ਨੂੰ ਆਪਣੀ-ਆਪਣੀ ਜਰੂਰੀ ਕੰਮ ਦੀ ਅਰਜੀ ਦੇ ਕੇ ਸਕੂਲ ਵਿੱਚੋਂ ਚਲੀਆਂ ਗਈਆਂ, ਜੋ ਘਰ ਨਹੀਂ ਪਹੁੰਚੀਆਂ। ਤਿੰਨਾ ਦੀ ਭਾਲ ਵੀ ਕੀਤੀ ਗਈ, ਪਰ ਨਹੀ ਮਿਲੀਆਂ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *