Tarn Taran ਦੇ ਚੌਹਲਾ ਸਾਹਿਬ ‘ਚ ਵਾਪਰਿਆ ਹਾ ਦਸਾ, ਨਿਜੀ ਕੋਚਿੰਗ ਸੈਂਟਰ ਦੀ 2 ਮੰਜ਼ਿਲਾ ਇਮਾਰਤ ਡਿੱਗੀ

[ad_1]





ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਜ਼ਿਲ੍ਹਾ ਤਰਨਤਾਰਨ ਵਿਖੇ ਕਸਬਾ ਚੋਹਲਾ ਸਾਹਿਬ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਰਹਾਲੀ ਰੋਡ ਉਤੇ 2 ਮੰਜ਼ਿਲਾ ਆਈਲੈਟਸ ਸੈਂਟਰ ਦੀ ਬਿਲਡਿੰਗ ਢਹਿ ਢੇਰੀ ਹੋ ਗਈ ਹੈ। ਅਕੈਡਮੀ ਦਾ ਨਾਂ ਬਲੈਕ ਸਟੋਨ ਅਕੈਡਮੀ ਦੱਸਿਆ ਜਾ ਰਿਹਾ ਹੈ।ਜਾਣਕਾਰੀ ਮੁਤਾਬਕ ਇਸ ਆਈਲੈਟਸ ਸੈਂਟਰ ਵਿਚ ਰੋਜ਼ਾਨਾ 45 ਤੋਂ 50 ਵਿਦਿਆਰਥੀ ਪੜ੍ਹਨ ਆਉਂਦੇ ਹਨ। ਅੱਜ ਜਦੋਂ 4 ਵਜੇ ਦੇ ਲਗਭਗ ਵਿਦਿਆਰਥੀਆਂ ਨੂੰ ਛੁੱਟੀ ਹੋ ਜਾਂਦੀ ਹੈ ਤੇ ਮਾਲਕ ਸੈਂਟਰ ਨੂੰ ਤਾਲਾ ਲਗਾ ਕੇ ਚਲੇ ਜਾਂਦੇ ਹਨ ਤਾਂ 20 ਤੋਂ 25 ਮਿੰਟਾਂ ਵਿਚ ਦੀਵਾਰਾਂ ਵਿਚ ਪਾੜ ਪੈ ਜਾਂਦੇ ਹਨ ਤੇ ਦੇਖਦੇ ਹੀ ਦੇਖਦੇ

ਬਿਲਡਿੰਗ ਡਿੱਗ ਜਾਂਦੀ ਹੈ। ਸੈਂਟਰ ਦੇ ਮਾਲਕ ਨੂੰ ਜਦੋਂ ਆਈਲੈਂਟਸ ਸੈਂਟਰ ਡਿਗਣ ਬਾਰੇ ਫੋਨ ਆਉਂਦਾ ਹੈ ਤਾਂ ਉਸ ਦੇ ਹੋਸ਼ ਉਡ ਜਾਂਦੇ ਹਨ। ਉਹ ਸ਼ੁਕਰ ਮਨਾਉਂਦਾ ਹੈ ਕਿ ਜਦੋਂ ਬਿਲਡਿੰਗ ਡਿੱਗੀ ਤਾਂ ਉਸ ਸਮੇਂ ਸੈਂਟਰ ਵਿਚ ਕੋਈ ਮੌਜੂਦ ਨਹੀਂ ਸੀ।ਮੌਕੇ ‘ਤੇ ਮੌਜੂਦ ਲੋਕ 2 ਮੰਜ਼ਿਲਾ ਬਿਲਡਿੰਗ ਡਿੱਗਦੀ ਦੇਖ ਉਨ੍ਹਾਂ ਦੇ ਹੋਸ਼ ਉਡ ਜਾਂਦੇ ਹਨ। ਗਨੀਮਤ ਰਹੀ ਕਿ ਹਾਦਸੇ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਚਾਰੇ ਪਾਸੇ ਲੋਕ ਡਰੇ ਹੋਏ ਹਨ। ਲੋਕਾਂ ਵਿਚ ਸਹਿਮ ਦਾ ਮਾਹੌਲ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




[ad_2]

Leave a Reply

Your email address will not be published. Required fields are marked *